ਐਸ.ਐਚ.ਓ. ਨੇ ਕੋਰੋਨਾ ਨੂੰ ਦਿਤੀ ਮਾਤ
Published : May 8, 2020, 10:37 pm IST
Updated : May 8, 2020, 10:37 pm IST
SHARE ARTICLE
i
i

ਐਸ.ਐਚ.ਓ. ਨੇ ਕੋਰੋਨਾ ਨੂੰ ਦਿਤੀ ਮਾਤ

ਲੁਧਿਆਣਾ, 8 ਮਈ (ਗੁਰਮਿੰਦਰ ਗਰੇਵਾਲ) : ਕੋਰੋਨਾ ਵਾਇਰਸ ਦੀ ਆਫ਼ਤ ਲੁਧਿਆਣਾ ਵਾਸੀਆਂ ਲਈ ਇਕ ਰਾਹਤ ਦੀ ਖ਼ਬਰ ਹੈ। ਕੋਰੋਨਾ ਵਾਇਰਸ ਨਾਲ ਜੰਗ ਲੜ ਰਹੀ ਥਾਣਾ ਬਸਤੀ ਜੋਧੇਵਾਲ ਦੀ ਐਸ.ਐਚ.ਓ. ਅਰਸ਼ਪ੍ਰੀਤ ਕੌਰ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰ ਪਰਤ ਆਈ ਹੈ। ਕੋਰੋਨਾ ਵਾਇਰਸ ਦੀ ਰੀਪੋਰਟ ਨੈਗੇਟਿਵ ਆਉਣ ਤੋਂ ਬਾਅਦ ਡਾਕਟਰਾਂ ਵਲੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ।

44

ਦਰਅਸਲ ਥਾਣਾ ਬਸਤੀ ਜੋਧੇਵਾਲ ਦੀ ਐਸ.ਐਚ.ਓ. ਅਰਸ਼ਪ੍ਰੀਤ ਕੌਰ ਮਰਹੂਮ ਡੀ.ਸੀ.ਪੀ. ਅਨਿਲ ਕੋਹਲੀ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਦੀ ਜਕੜ ਵਿਚ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਰੀਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਡੀ.ਐਮ.ਸੀ. ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ। ਹਸਪਤਾਲ 'ਚੋਂ ਛੁੱਟੀ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਵਲੋਂ ਅਰਸ਼ਪ੍ਰੀਤ ਕੌਰ ਦਾ ਭਰਵਾਂ ਸਵਾਗਤ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement