ਐਡਵੋਕੇਟ ਐਚ.ਐਸ. ਫੂਲਕਾ ਦੇ ਛੋਟੇ ਭਰਾ ਰਵਿੰਦਰ ਸਿੰਘ ਫੂਲਕਾ ਦਾ ਦਿਹਾਂਤ 
Published : May 8, 2022, 8:35 pm IST
Updated : May 8, 2022, 8:35 pm IST
SHARE ARTICLE
Phoolka Brothers
Phoolka Brothers

ਬੀਤੇ ਸਾਲ ਵੱਡੇ ਭਰਾ ਵਾਹਿਗੁਰੂ ਪਾਲ ਸਿੰਘ ਦਾ ਹੋਇਆ ਸੀ ਦਿਹਾਂਤ 

ਰਵਿੰਦਰ ਸਿੰਘ ਫੂਲਕਾ ਦੇ ਦਿਹਾਂਤ 'ਤੇ CM ਭਗਵੰਤ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ 
ਚੰਡੀਗੜ੍ਹ :
ਐਡਵੋਕੇਟ ਐਚ.ਐਸ. ਫੂਲਕਾ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਰਵਿੰਦਰ ਸਿੰਘ ਫੂਲਕਾ ਦਾ ਦਿਹਾਂਤ ਹੋ ਗਿਆ ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਫੂਲਕਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਸੀ।

photo photo

ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਪਿੰਡ ਭਦੌੜ ਵਿਖੇ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੇ ਸਾਲ ਉਨ੍ਹਾਂ ਦੇ ਵੱਡੇ ਭਰਾ ਵਾਹਿਗੁਰੂ ਪਾਲ ਸਿੰਘ, ਸਾਬਕਾ ਡੀ.ਪੀ.ਆਰ.ਓ ਦਾ ਵੀ ਦਿਹਾਂਤ ਹੋ ਗਿਆ ਸੀ।

Bhagwant Mann Bhagwant Mann

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਵਿੰਦਰ ਸਿੰਘ ਫੂਲਕਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਮਾਨ ਨੇ ਕਾਮਨਾ ਕੀਤੀ ਕਿ ਰੱਬ ਫੂਲਕਾ ਜੀ ਤੇ ਉਹਨਾਂ ਦੇ ਪਰਿਵਾਰ ਨੂੰ ਦੁਖ ਸਹਿਣ ਦਾ ਬਲ ਬਖਸ਼ਣ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement