HP ਵਿਧਾਨ ਸਭਾ ਦੇ ਗੇਟ 'ਤੇ ਖਾਲਿਸਤਾਨ ਦੇ ਝੰਡੇ ਲਗਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ- ਕੈਪਟਨ
Published : May 8, 2022, 5:22 pm IST
Updated : May 8, 2022, 5:22 pm IST
SHARE ARTICLE
Amarinder singh
Amarinder singh

ਦੇਸ਼ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੀਤੀ ਜਾ ਰਹੀਆਂ ਹਨ ਕੋਸ਼ਿਸ਼ਾਂ

 

 ਚੰਡੀਗੜ੍ਹ :  ਹਿਮਾਚਲ ਦੇ ਧਰਮਸ਼ਾਲਾ 'ਚ ਉਸ ਸਮੇਂ ਹਲਚਲ ਮਚ ਗਈ ਜਦੋਂ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਖਾਲਿਸਤਾਨੀ ਝੰਡੇ ਦਿਖਾਈ ਦਿੱਤੇ। ਇਨ੍ਹਾਂ ਝੰਡਿਆਂ 'ਤੇ ਖਾਲਿਸਤਾਨ ਲਿਖਿਆ ਹੋਇਆ ਸੀ।

 

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਨ੍ਹਾਂ ਝੰਡਿਆਂ ਨੂੰ ਉਤਾਰ ਦਿੱਤਾ ਤੇ ਡੂੰਘਾਈ ਨਾਲ ਜਾਂਚ ਵਿੱਚ ਲੱਗ ਗਈ। ਇਸ ਦੇ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਹਨਾਂ ਨੇ ਇਹ ਸ਼ਰਾਰਤੀ ਅਨਸਰਾਂ ਦੀਆਂ ਕਾਰਵਾਈਆਂ ਹਨ ਜੋ ਸਾਡੇ ਦੇਸ਼ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

Amarinder singhAmarinder singh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement