ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਬਣੇ ਡਾ. ਇੰਦਰਬੀਰ ਸਿੰਘ ਨਿੱਜਰ 
Published : May 8, 2022, 6:22 pm IST
Updated : May 8, 2022, 6:22 pm IST
SHARE ARTICLE
Dr. Inderbir Singh Nijjar
Dr. Inderbir Singh Nijjar

ਪਹਿਲਾਂ ਕਾਰਜਕਾਰੀ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਸਨ ਡਾ. ਇੰਦਰਬੀਰ ਸਿੰਘ ਨਿੱਜਰ 

ਚੰਡੀਗੜ੍ਹ : ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ ਚੋਣ ਹੋਈ ਹੈ ਜਿਸ ਵਿਚ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਸ ਚੋਣ ਵਿਚ ਕੁੱਲ 329 ਵੋਟਾਂ ਪਈਆਂ ਜਿਨ੍ਹਾਂ ਵਿਚੋਂ ਡਾ. ਇੰਦਰਬੀਰ ਸਿੰਘ ਨਿੱਜਰ ਨੇ 243 ਵੋਟਾਂ ਹਾਸਲ ਕੀਤੀਆਂ ਹਨ ਇਸ ਤੋਂ ਇਲਾਵਾ ਉਨ੍ਹਾਂ ਦੇ ਸਾਹਮਣੇ ਖੜ੍ਹੇ ਸਰਬਜੀਤ ਸਿੰਘ ਖ਼ਾਲਸਾ ਨੂੰ 85 ਵੋਟਾਂ ਹਾਸਲ ਹੋਈਆਂ ਹਨ।

Dr. Inderbir Singh NijjarDr. Inderbir Singh Nijjar

ਦੱਸ ਦੇਈਏ ਕਿ ਇਕ ਵੋਟ ਰੱਦ ਹੋ ਗਈ ਹੈ। ਡਾ. ਇੰਦਰਬੀਰ ਸਿੰਘ ਨਿੱਜਰ ਅੰਮ੍ਰਿਤਸਰ ਦੱਖਣੀ ਤੋਂ ਆਪ ਦੇ ਵਿਧਾਇਕ ਹਨ ਅਤੇ ਇਸ ਤੋਂ ਪਹਿਲਾਂ ਉਹ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਵਜੋਂ ਸੇਵਾਵਾਂ ਵੀ ਨਿਭਾ ਰਹੇ ਸਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement