ਮਾਨਸਾ ਜ਼ਿਲ੍ਹੇ 'ਚ ਪਹਿਲੀ ਵਾਰ ਹੋਵੇਗੀ ਪੰਜਾਬ ਕੈਬਨਿਟ ਮੀਟਿੰਗ, ਮੁੱਖ ਮੰਤਰੀ ਨੇ ਕੀਤਾ ਟਵੀਟ 
Published : Jun 8, 2023, 6:08 pm IST
Updated : Jun 8, 2023, 6:08 pm IST
SHARE ARTICLE
Punjab Cabinet meeting
Punjab Cabinet meeting

ਕਈ ਅਹਿਮ ਫ਼ੈਸਲਿਆਂ 'ਤੇ ਵਿਚਾਰ-ਚਰਚਾ ਹੋਵੇਗੀ ਅਤੇ ਬਾਕੀ ਵੇਰਵੇ ਜਲਦ ਹੀ ਸਾਂਝੇ ਕੀਤੇ ਜਾਣਗੇ - CM ਮਾਨ

 

ਚੰਡੀਗੜ੍ਹ : ਇਸ ਮਹੀਨੇ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 10 ਜੂਨ ਨੂੰ ਹੋਣ ਜਾ ਰਹੀ ਹੈ ਤੇ  ਇਹ ਮੀਟਿੰਗ ਮਾਨਸਾ ਜ਼ਿਲ੍ਹੇ 'ਚ ਹੋਵੇਗੀ। ਇਸ ਮੀਟਿੰਗ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਵਾਅਦੇ ਮੁਤਾਬਕ 'ਸਰਕਾਰ ਤੁਹਾਡੇ ਦੁਆਰ' ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ।

file photo

ਕਈ ਅਹਿਮ ਫ਼ੈਸਲਿਆਂ 'ਤੇ ਵਿਚਾਰ-ਚਰਚਾ ਹੋਵੇਗੀ ਅਤੇ ਬਾਕੀ ਵੇਰਵੇ ਜਲਦ ਹੀ ਸਾਂਝੇ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਲੁਧਿਆਣਾ ਅਤੇ ਜਲੰਧਰ 'ਚ ਕੈਬਨਿਟ ਮੀਟਿੰਗ ਕੀਤੀ ਸੀ। ਉਸ ਸਮੇਂ ਕਿਹਾ ਗਿਆ ਸੀ ਕਿ ਹੁਣ ਕੈਬਨਿਟ ਮੀਟਿੰਗ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੋਇਆ ਕਰੇਗੀ, ਜਿੱਥੇ ਲੋਕਾਂ ਦੇ ਮਸਲੇ ਹੱਲ ਹੋਣਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement