Barnala News: ਕੈਨੇਡਾ ਦੀ ਰਿਫ਼ਿਊਜਲ ਆਉਣ 'ਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Published : Jun 8, 2025, 12:25 pm IST
Updated : Jun 8, 2025, 12:25 pm IST
SHARE ARTICLE
Village Sukhpura Barnala Young man commits suicide
Village Sukhpura Barnala Young man commits suicide

Barnala News: ਮਾਪਿਆਂ ਦਾ ਇਕਲੌਤਾ ਪੁੱਤ ਸੀ ਦਿਲਪ੍ਰੀਤ ਸਿੰਘ

Village Sukhpura Barnala Young man commits suicide: ਜ਼ਿਲ੍ਹਾ ਬਰਨਾਲਾ ਦੇ ਪਿੰਡ ਸੁਖਪੁਰਾ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਇਥੇ ਇੱਕ ਨੌਜਵਾਨ ਨੇ ਆਪਣੇ ਘਰ ਦੇ ਕਮਰੇ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।

 ਮਿਲੀ ਜਾਣਕਾਰੀ ਅਨੁਸਾਰ 20 ਸਾਲ ਦੇ ਨੌਜਵਾਨ ਦਿਲਪ੍ਰੀਤ ਸਿੰਘ ਪੁੱਤਰ ਅਜੈਬ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ। ਜਿਸ ਨੇ ਆਪਣੀ ਪੜ੍ਹਾਈ ਤੋਂ ਬਾਅਦ ਕੈਨੇਡਾ ਜਾਣ ਲਈ ਕਈ ਵਾਰ ਕੋਸ਼ਿਸ਼ ਕੀਤੀ ਪਰ ਰਿਫਿਊਜ਼ਲ ਆਉਣ ਕਾਰਨ ਉਹ ਕੈਨੇਡਾ ਨਹੀਂ ਜਾ ਸਕਿਆ , ਜਿਸ ਨੂੰ ਲੈ ਕੇ ਦਿਲਪ੍ਰੀਤ ਸਿੰਘ ਪਰੇਸ਼ਾਨ ਰਹਿਣ ਲੱਗ ਪਿਆ ਤੇ ਅੱਜ ਸਵੇਰੇ ਆਪਣੇ ਘਰ ਵਿੱਚ ਪਈ ਲਾਇਸੰਸੀ ਰਾਈਫ਼ਲ ਨਾਲ ਖ਼ੁਦਕੁਸ਼ੀ ਕਰ ਲਈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement