ਬੀਬਾ ਬਾਦਲ ਵਲੋਂ ਨੌਜਵਾਨਾਂ ਨੂੰ ਗਤਕਾ ਕਿੱਟ ਭੇਂਟ
Published : Jul 8, 2018, 11:30 am IST
Updated : Jul 8, 2018, 11:30 am IST
SHARE ARTICLE
Harsimrat Kaur Badal Giving Gatka To Youth
Harsimrat Kaur Badal Giving Gatka To Youth

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਗੋਨਿਆਣਾ ਵਿਖੇ ਸ੍ਰੋਮਣੀ ਅਕਾਲੀ ਦਲ ਦੀ ਸਰਕਲ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਗੋਨਿਆਣਾ,  ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਗੋਨਿਆਣਾ ਵਿਖੇ ਸ੍ਰੋਮਣੀ ਅਕਾਲੀ ਦਲ ਦੀ ਸਰਕਲ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 11 ਜਲਾਈ ਨੂੰ ਮਲੋਟ ਆਮਦ ਲਈ ਪਾਰਟੀ ਵਰਕਰ ਵਧੇਰੇ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ। ਬੀਬਾ ਬਾਦਲ ਨੇ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਹਰਵਿੰਦਰ ਪਾਲ ਸੋਨੂੰ ਦੁਆ ਦੇ ਵਾਰਡ ਵਿਚਲੀ ਗੱਤਕਾਂ ਪਾਰਟੀ ਦੇ ਨੌਜਵਾਨਾਂ ਨੂੰ ਗੱਤਕਾ ਕਿੱਟ ਭੇਟ ਕੀਤੀ।

Harsimrat Kaur BadalHarsimrat Kaur Badal

ਮੀਟਿੰਗ 'ਚ ਨਵ ਨਿਯੁਕਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਦੀਪ ਸਿੰਘ ਨਕਈ, ਬਲਜਿੰਦਰ ਸਿੰਘ ਕਿਲੀ, ਗੁਰਚਰਨ ਸਿੰਘ ਔਲਖ, ਜਥੇਦਾਰ ਪ੍ਰੀਤਮ ਸਿੰਘ ਖਿਆਲੀ ਵਾਲਾ, ਬਲਕਾਰ ਸਿੰਘ ਬਰਾੜ ਮੈਬਰ ਕੋਰ ਕਮੇਟੀ, ਹਰਜਿੰਦਰ ਸਿੰਘ ਜੱਖੂ, ਕੁਲਵੰਤ ਸਿੰਘ ਹਰਰਾਏਪੁਰ, ਪ੍ਰੇਮ ਕੁਮਾਰ ਪ੍ਰਧਾਨ ਗੋਨਿਆਣਾ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement