ਸਿੱਧੂ ਮੂਸੇਵਾਲਾ ਦੇ SYL ਤੋਂ ਬਾਅਦ ਕੰਵਰ ਗਰੇਵਾਲ ਦਾ 'ਰਿਹਾਈ' ਗੀਤ ਵੀ ਬੈਨ
Published : Jul 8, 2022, 6:58 pm IST
Updated : Jul 8, 2022, 6:58 pm IST
SHARE ARTICLE
Kanwar Grewal's Song Rihai Removed From Youtube
Kanwar Grewal's Song Rihai Removed From Youtube

ਇਸ ਗੀਤ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕੀਤੀ ਗਈ ਹੈ।



ਚੰਡੀਗੜ੍ਹ: ਹਾਲ ਹੀ 'ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ 'ਐੱਸਵਾਈਐੱਲ' ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਇਸ ਗੀਤ ਨੂੰ ਯੂ-ਟਿਊਬ ਤੋਂ ਹਟਾ ਦਿੱਤਾ ਗਿਆ ਹੈ। ਇਸ ਗੀਤ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕੀਤੀ ਗਈ ਹੈ।

SYL songSYL

ਦੱਸ ਦੇਈਏ ਕਿ ਹਾਲ ਹੀ 'ਚ ਸਿੱਧੂ ਮੂਸੇਵਾਲਾ ਦੇ ਗਾਣੇ SYL 'ਤੇ ਵੀ ਪਾਬੰਦੀ ਲਗਾਈ ਗਈ ਹੈ। SYL ਦਾ ਅਰਥ ਹੈ ਸਤਲੁਜ ਯਮੁਨਾ ਲਿੰਕ ਨਹਿਰ, ਜਿਸ ਨੂੰ 'SYL ਨਹਿਰ' ਵੀ ਕਿਹਾ ਜਾਂਦਾ ਹੈ। 214 ਕਿਲੋਮੀਟਰ ਲੰਬੀ ਸਤਲੁਜ ਯਮੁਨਾ ਲਿੰਕ ਨਹਿਰ ਪਿਛਲੇ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਦਾ ਵਿਸ਼ਾ ਬਣੀ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement