ਸੂਬੇ ਵਿਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਦਾ ਕੋਈ ਪ੍ਰਸਤਾਵ ਨਹੀਂ ਹੈ- ਪੰਜਾਬ ਸਰਕਾਰ
Published : Jul 8, 2022, 2:18 pm IST
Updated : Jul 8, 2022, 2:18 pm IST
SHARE ARTICLE
Punjab Govt
Punjab Govt

ਪੰਜਾਬ ਸਰਕਾਰ ਨੇ ਮੀਡੀਆ ਰਿਪੋਰਟਾਂ ਨੂੰ ਦੱਸਿਆ ਬੇਬੁਨਿਆਦ

 

ਚੰਡੀਗੜ੍ਹ: ਪੰਜਾਬ ਸਰਕਾਰ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਦਾ ਕੋਈ ਪ੍ਰਸਤਾਵ ਨਹੀਂ ਹੈ। ਉਹਨਾਂ ਕਿਹਾ ਕਿ ਮੀਡੀਆ ਦੇ ਇਕ ਹਿੱਸੇ ਵਿਚ ਆਉਣ ਵਾਲੀਆਂ ਅਜਿਹੀਆਂ ਸਾਰੀਆਂ ਖ਼ਬਰਾਂ ਪੂਰੀ ਤਰ੍ਹਾਂ ਮਨਘੜਤ, ਉਕਸਾਊ ਅਤੇ ਨਿਰਆਧਾਰ ਹਨ। ਬੁਲਾਰੇ ਨੇ ਮੀਡੀਆ ਨੂੰ ਅਜਿਹੀਆਂ ਖਬਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਪਹਿਲਾਂ ਇਸ ਦੀ ਪੁਸ਼ਟੀ ਕਰਨ ਦੀ ਅਪੀਲ ਕੀਤੀ ਹੈ। ਅਜਿਹੀਆਂ ਝੂਠੀਆਂ ਖ਼ਬਰਾਂ ਦੀ ਰਿਪੋਰਟਿੰਗ ਦੀ ਨਿੰਦਾ ਕੀਤੀ ਜਾਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement