Jalandhar West by-election: ਜਲੰਧਰ ਪੱਛਮੀ ਉਪ ਚੋਣ ਲਈ ਚੋਣ ਪ੍ਰਚਾਰ ਖ਼ਤਮ
Published : Jul 8, 2024, 3:17 pm IST
Updated : Jul 8, 2024, 3:18 pm IST
SHARE ARTICLE
Jalandhar West by-election: Election campaigning for Jalandhar West by-election is over
Jalandhar West by-election: Election campaigning for Jalandhar West by-election is over

Jalandhar West by-election: ਸਿਰਫ਼ 4 ਵਿਅਕਤੀਆਂ ਵੱਲੋਂ ਘਰ-ਘਰ ਪ੍ਰਚਾਰ ਕਰਨ ਦੀ ਇਜਾਜ਼ਤ 

 

 Election campaigning for Jalandhar West by-election is over : ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਅਮਿਤ ਮਹਾਜਨ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਸੋਮਵਾਰ ਸ਼ਾਮ 6 ਵਜੇ ਸਮਾਪਤ ਹੋ ਜਾਵੇਗਾ।

ਪੜ੍ਹੋ ਇਹ ਖ਼ਬਰ :  SGPC News : ਸ਼੍ਰੋਮਣੀ ਕਮੇਟੀ ਚੋਣਾਂ ਵਿਚ ਸਿੱਖਾਂ ਦੀ ਦਿਲਚਸਪੀ ਘਟੀ

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਚੋਣਾਂ ਤੋਂ ਪਹਿਲਾਂ ਆਖਰੀ 48 ਘੰਟਿਆਂ ਦੌਰਾਨ 4 ਵਿਅਕਤੀਆਂ ਵੱਲੋਂ ਸਿਰਫ਼ ਘਰ-ਘਰ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸੇ ਤਰ੍ਹਾਂ ਪਬਲਿਕ ਮੀਟਿੰਗ ਵੀ ਪੰਜ ਤੋਂ ਵੱਧ ਵਿਅਕਤੀਆਂ ਨਾਲ ਨਹੀਂ ਕੀਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ  ਕਿਹਾ ਕਿ ਸਾਰੇ ਰਾਜਨੀਤਿਕ ਕਾਰਜਕਰਤਾਵਾਂ, ਪਾਰਟੀ ਵਰਕਰਾਂ, ਜੋ ਹਲਕੇ ਦੇ ਵਸਨੀਕ ਨਹੀਂ ਹਨ, ਨੂੰ ਅੱਜ 8 ਜੁਲਾਈ 2024 ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਛੱਡਣਾ ਹੋਵੇਗਾ।

​(For more Punjabi news apart from Election campaigning for Jalandhar West by-election is over, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement