Jalandhar West By-Election:ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਦਲਜੀਤ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼
Published : Jul 8, 2024, 10:04 am IST
Updated : Jul 8, 2024, 10:04 am IST
SHARE ARTICLE
photoJalandhar West By-Election
photoJalandhar West By-Election

Jalandhar West By-Election: ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ

Jalandhar West By-Election: ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ। 

ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾ ਦਿੱਤਾ ਹੈ। ਚੋਣ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਸੁਚਾਰੂ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕੀਤੀ ਜਾਵੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement