Bathinda News : ਬਠਿੰਡਾ 'ਚ ਮਿਲੀਆਂ 2 ਸਕੇ ਭਰਾਵਾਂ ਦੀਆਂ ਲਾਸ਼ਾਂ, ਇਲਾਕੇ ਦੇ ਲੋਕਾਂ ਨੂੰ ਆਈ ਸੀ ਬਦਬੂ

By : BALJINDERK

Published : Jul 8, 2025, 7:54 pm IST
Updated : Jul 8, 2025, 7:54 pm IST
SHARE ARTICLE
ਬਠਿੰਡਾ 'ਚ ਮਿਲੀਆਂ 2 ਸਕੇ ਭਰਾਵਾਂ ਦੀਆਂ ਲਾਸ਼ਾਂ, ਇਲਾਕੇ ਦੇ ਲੋਕਾਂ ਨੂੰ ਆਈ ਸੀ ਬਦਬੂ
ਬਠਿੰਡਾ 'ਚ ਮਿਲੀਆਂ 2 ਸਕੇ ਭਰਾਵਾਂ ਦੀਆਂ ਲਾਸ਼ਾਂ, ਇਲਾਕੇ ਦੇ ਲੋਕਾਂ ਨੂੰ ਆਈ ਸੀ ਬਦਬੂ

Bathinda News : ਦੋ-ਤਿੰਨ ਦਿਨ ਪੁਰਾਣੀਆਂ ਦੱਸੀਆਂ ਜਾ ਰਹੀਆਂ ਲਾਸ਼ਾਂ, ਮੌਕੇ 'ਤੇ ਪਹੁੰਚੀ ਪੁਲਿਸ

Bathinda News in Punjabi :  ਬਠਿੰਡਾ 'ਚ 2 ਸਕੇ ਭਰਾਵਾਂ ਦੀਆਂ ਲਾਸ਼ਾਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਲਾਕੇ ਦੇ ਲੋਕਾਂ ਨੂੰ ਬਦਬੂ ਆਈ ਸੀ। ਮਾਮਲਾ ਜੁਝਾਰ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ। ਇਕ ਭਰਾ ਨੇ ਲਿਆ ਫਾਹਾ, ਦੂਜੇ ਦੀ ਲਾਸ਼ ਬੈੱਡ 'ਤੇ ਮਿਲੀਆਂ। ਲਾਸ਼ਾਂ ਦੋ-ਤਿੰਨ ਦਿਨ ਪੁਰਾਣੀਆਂ ਦੱਸੀਆਂ ਜਾ ਰਹੀਆਂ ਹਨ।

1

ਮ੍ਰਿਤਕਾਂ ਦੇ  ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਫੋਰੈਂਸਿਕ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮੌਕੇ 'ਤੇ ਪਹੁੰਚੀ ਪੁਲਿਸ ਜਾਂਚ ’ਚ ਜੁਟੀ ਹੋਈ ਹੈ। 

(For more news apart from Bodies 2 brothers found in Bathinda, people area were disturbed by foul smell News in Punjabi, stay tuned to Rozana Spokesman)





 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement