Patiala News : ਪਟਿਆਲਾ 'ਚ ਡਾਇਰੀਆ ਦਾ ਕਹਿਰ, 60 ਸਾਲਾ ਔਰਤ ਦੀ ਮੌਤ

By : BALJINDERK

Published : Jul 8, 2025, 8:54 pm IST
Updated : Jul 8, 2025, 8:54 pm IST
SHARE ARTICLE
60 ਸਾਲਾ ਔਰਤ ਦੀ ਮੌਤ
60 ਸਾਲਾ ਔਰਤ ਦੀ ਮੌਤ

Patiala News : ਵਾਰਡ ਨੰਬਰ 15 'ਚ ਮੌਤਾਂ ਦਾ ਅੰਕੜਾ ਹੋਇਆ ਚਾਰ

Patiala News in Punjabi :  ਪਟਿਆਲਾ ਵਿੱਚ ਡਾਇਰੀਆ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ। ਮ੍ਰਿਤਕ ਮਹਿਲਾ ਦੀ ਪਛਾਣ  ਨਿਰਮਲਾ ਉਮਰ 60 ਸਾਲ ਵਜੋਂ ਹੋਈ ਹੈ। ਵਾਰਡ ਨੰਬਰ 15 'ਚ ਮੌਤਾਂ ਦਾ ਅੰਕੜਾ ਚਾਰ ਹੋ ਗਿਆ ਹੈ। ਇਸਤੋਂ ਇਲਾਵਾ ਹੁਣ ਤੱਕ 105 ਮਾਮਲੇ ਸਾਹਮਣੇ ਆਏ ਹਨ।  

ਦੱਸ ਦੇਈਏ ਕਿ ਦਿਨੀ ਇੱਕ ਬੱਚਾ ਤੇ ਇੱਕ ਔਰਤ ਦੀ ਮੌਤ ਹੋ ਗਈ ਸੀ । ਇਸਤੋਂ ਪਹਿਲਾਂ ਬੀਤੇ ਦਿਨ ਫੋਕਲ ਪੁਆਇੰਟ ਨੇੜੇ ਵੀ ਦਸਤ ਦੇ 35 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵਿੱਚ ਹੜਕੰਪ ਮਚ ਗਿਆ। ਇਨ੍ਹਾਂ ਵਿੱਚੋਂ ਅੱਠ ਮਰੀਜ਼ ਮਾਤਾ ਕੌਸ਼ਲਿਆ ਹਸਪਤਾਲ ਵਿੱਚ ਦਾਖਲ ਹਨ। ਸਿਵਲ ਸਰਜਨ ਡਾ. ਜਗਪਾਲ ਇੰਦਰ ਸਿੰਘ ਨੇ ਉਪਰੋਕਤ ਮਾਮਲੇ ਦੀ ਪੁਸ਼ਟੀ ਕੀਤੀ ਸੀ।

(For more news apart from  Diarrhea outbreak in Patiala, 60-year-old woman dies News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement