Amritsar News : ਅੰਮ੍ਰਿਤਸਰ ਵਿਚ ਸਾਬਕਾ ਸਰਪੰਚ ਪਰਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ
Published : Jul 8, 2025, 2:16 pm IST
Updated : Jul 8, 2025, 2:16 pm IST
SHARE ARTICLE
Former Sarpanch Parvinder Singh Shot Dead in Amritsar Latest News in Punjabi
Former Sarpanch Parvinder Singh Shot Dead in Amritsar Latest News in Punjabi

Amritsar News : ਗੁਆਂਢੀ ਨੇ ਹੀ ਦਿਤਾ ਵਾਰਦਾਤ ਨੂੰ ਅੰਜ਼ਾਮ

Former Sarpanch Parvinder Singh Shot Dead in Amritsar Latest News in Punjabi ਅੰਮ੍ਰਿਤਸਰ/ਰਾਜਾਸਾਂਸੀ: ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਦੇ ਪਿੰਡ ਸੈਦੂਪੁਰ 'ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸਾਬਕਾ ਅਕਾਲੀ ਸਰਪੰਚ ਪਰਵਿੰਦਰ ਸਿੰਘ (ਪੱਪੂ) ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ।

ਜਾਣਕਾਰੀ ਅਨੁਸਾਰ ਕਤਲ ਦੀ ਘਟਨਾ ਨੂੰ ਅੰਜ਼ਾਮ ਸਰਪੰਚ ਪਰਵਿੰਦਰ ਸਿੰਘ ਦੇ ਗੁਆਂਢੀ ਵਲੋਂ ਦਿਤਾ ਗਿਆ ਹੈ। ਹਾਲਾਂਕਿ ਪੁਲਿਸ ਵਲੋਂ ਅਜੇ ਤਕ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਇਹ ਕਤਲ ਨਿੱਜੀ ਰੰਜ਼ਿਸ਼ ਦੇ ਚੱਲਦੇ ਹੋਇਆ ਜਾਂ ਫਿਰ ਇਸ ਦੇ ਪਿੱਛੇ ਕੋਈ ਸਿਆਸੀ ਰੰਜ਼ਿਸ਼ ਸੀ। ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
 

(For more news apart from stay tuned to Rozana Spokesman.) 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement