Punjab News : ਪ੍ਰਤਾਪ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ

By : BALJINDERK

Published : Jul 8, 2025, 2:54 pm IST
Updated : Jul 8, 2025, 3:01 pm IST
SHARE ARTICLE
Speaker Kultar Singh Sandhwan
Speaker Kultar Singh Sandhwan

Punjab News : ਪੰਜਾਬ 'ਚ ਕਾਨੂੰਨ ਵਿਵਸਥਾ ਤੇ ਲੈਂਡ ਪੂਲਿੰਗ ਨੀਤੀ 'ਤੇ ਚਰਚਾ ਕਰਨ ਲਈ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਕੀਤੀ ਬੇਨਤੀ

Punjab News in Punjabi : ਪ੍ਰਤਾਪ ਸਿੰਘ ਬਾਜਵਾ ਵਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਇਕ ਪੱਤਰ ਲਿਖਿਆ ਗਿਆ ਹੈ। ਪੱਤਰ ਵਿਚ ਉਨ੍ਹਾਂ ਨੇ ਮਾਨਯੋਗ ਸਪੀਕਰ ਸੰਧਵਾਂ  ਜੀ ਨੂੰ ਪੰਜਾਬ ਦੇ ਚਿੰਤਾਜਨਕ ਕਾਨੂੰਨ ਵਿਵਸਥਾ ਦੇ ਵਿਗੜਦੇ ਹਾਲਾਤ ਅਤੇ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਤਰਨਾਕ ਪ੍ਰਭਾਵਾਂ 'ਤੇ ਚਰਚਾ ਕਰਨ ਲਈ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਬੇਨਤੀ ਕੀਤੀ ਹੈ। ਉਹ ਕਿਹਾ ਕਿ ਉਹ ਜਨਤਕ ਚਿੰਤਾ ਦੇ ਜ਼ਰੂਰੀ ਮੁੱਦੇ ਹਨ ਜੋ ਕੇਂਦ੍ਰਿਤ ਬਹਿਸ ਦੀ ਮੰਗ ਕਰਦੇ ਹਨ।


ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ 10-11 ਜੁਲਾਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।

1

1

(For more news apart from  Pratap Bajwa wrote a letter to Speaker Kultar Singh Sandhwan News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement