ਕੈਪਟਨ ਨੇ ਨੀਰਜ ਲਈ ਕੀਤਾ 2 ਕਰੋੜ ਰੁਪਏ ਦੇ ਇਨਾਮ ਦਾ ਐਲਾਨ
Published : Aug 8, 2021, 6:18 am IST
Updated : Aug 8, 2021, 6:18 am IST
SHARE ARTICLE
image
image

ਕੈਪਟਨ ਨੇ ਨੀਰਜ ਲਈ ਕੀਤਾ 2 ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਚੰਡੀਗੜ੍ਹ, (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੀਰਜ ਚੋਪੜਾ ਨੂੰ ਭਾਰਤ ਲਈ ਪਹਿਲਾ ਸੋਨ ਤਮਗਾ ਜੈਵਲਿਨ ਥਰੋ ਵਿਚ ਜਿੱਤਣ 'ਤੇ ਵਧਾਈ ਦਿਤੀ ਹੈ | ਉਨ੍ਹਾਂ ਨੀਰਜ ਦੇ ਪੰਜਾਬੀ ਮੁੰਡਾ ਹੋਣ ਦਾ ਖ਼ਾਸ ਤੌਰ ਤੇ ਜ਼ਿਕਰ ਕੀਤਾ ਅਤੇ ਪੰਜਾਬ ਦਾ ਅਥਲੀਟ ਨਾ ਹੋਣ ਦੇ ਬਾਵਜੂਦ, ਨੀਰਜ ਚੋਪੜਾ ਨੂੰ 2 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ | ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਕਿਹਾ ਕਿ ਫ਼ੌਜ ਦੇ ਸਿਪਾਹੀ ਨੀਰਜ ਨੇ ਵਿਅਕਤੀਗਤ ਵਰਗ ਵਿਚ ਅਥਲੈਟਿਕਸ ਵਿਚ ਭਾਰਤ ਨੂੰ ਸੋਨ ਤਮਗ਼ਾ ਦਿਵਾ ਕੇ ਪੂਰੇ ਦੇਸ਼ ਦਾ ਦੁਨੀਆਂ ਵਿਚ ਸਿਰ ਉੱਚਾ ਕੀਤਾ ਹੈ |

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement