ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
Published : Aug 8, 2022, 4:41 pm IST
Updated : Aug 8, 2022, 4:41 pm IST
SHARE ARTICLE
 A state level event will be held at Baba Bakala on the occasion of Rakhar Punya
A state level event will be held at Baba Bakala on the occasion of Rakhar Punya

ਇਸ ਸਾਲ ਪੰਜਾਬ ਸਰਕਾਰ ਨੇ 12 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ -  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ 12 ਅਗਸਤ ਨੂੰ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬਾਬਾ ਬਕਾਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।

ਰੱਖੜ ਪੁੰਨਿਆ ਦਾ ਇਹ ਤਿਉਹਾਰ ਹਰੇਕ ਵਰ੍ਹੇ ਬਾਬਾ ਬਕਾਲਾ, ਅੰਮ੍ਰਿਤਸਰ ਵਿਖੇ ਪੂਰੇ ਉਤਸ਼ਾਹ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਨੇ 12 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement