ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
Published : Aug 8, 2022, 8:53 pm IST
Updated : Aug 8, 2022, 8:53 pm IST
SHARE ARTICLE
Gurpreet Singh Kangar's mother passed away
Gurpreet Singh Kangar's mother passed away

ਅੰਤਿਮ ਸੰਸਕਾਰ 9 ਅਗਸਤ ਦਿਨ ਮੰਗਲਵਾਰ ਨੂੰ ਦੁਪਿਹਰ 2 ਵਜੇ ਪਿੰਡ ਕਾਂਗੜ ਵਿਖੇ ਕੀਤਾ ਜਾਵੇਗਾ।

 

ਭਾਈਰੂਪਾ - ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ। ਇਸ ਬਾਰੇ ਗੁਰਪ੍ਰੀਤ ਕਾਂਗੜ ਨੇ ਖੁਦ ਫੋਸਬੁੱਕ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ 9 ਅਗਸਤ ਦਿਨ ਮੰਗਲਵਾਰ ਨੂੰ ਦੁਪਿਹਰ 2 ਵਜੇ ਪਿੰਡ ਕਾਂਗੜ ਵਿਖੇ ਕੀਤਾ ਜਾਵੇਗਾ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement