ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰੇਗੀ ਕੇਂਦਰੀ ਟੀਮ
Published : Aug 8, 2023, 9:46 am IST
Updated : Aug 8, 2023, 9:46 am IST
SHARE ARTICLE
photo
photo

ਉਹ ਆਪਣੇ ਪ੍ਰੋਗਰਾਮ ਅਨੁਸਾਰ ਪਟਿਆਲਾ, ਮੁਹਾਲੀ, ਐਸਬੀਐਸ ਨਗਰ, ਜਲੰਧਰ ਅਤੇ ਰੋਪੜ ਜ਼ਿਲ੍ਹਿਆਂ ਦਾ ਦੌਰਾ ਕਰੇਗੀ। 

 

ਚੰਡੀਗੜ੍ਹ : ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੇਂਦਰ ਸਰਕਾਰ ਦੀ ਇੱਕ ਟੀਮ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਦੌਰਾ ਕਰੇਗੀ। ਕੇਂਦਰ ਦੇ ਵੱਖ-ਵੱਖ ਵਿਭਾਗਾਂ ਦੇ ਸੱਤ ਅਧਿਕਾਰੀਆਂ ਦੀ ਟੀਮ ਚੰਡੀਗੜ੍ਹ ਪਹੁੰਚ ਗਈ ਅਤੇ ਉਹ ਆਪਣੇ ਪ੍ਰੋਗਰਾਮ ਅਨੁਸਾਰ ਪਟਿਆਲਾ, ਮੁਹਾਲੀ, ਐਸਬੀਐਸ ਨਗਰ, ਜਲੰਧਰ ਅਤੇ ਰੋਪੜ ਜ਼ਿਲ੍ਹਿਆਂ ਦਾ ਦੌਰਾ ਕਰੇਗੀ। 

photo

photo

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement