Firozpur Heroin News: ਫਿਰੋਜ਼ਪੁਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਦੇ ਨਾਲ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ
Published : Aug 8, 2024, 8:40 am IST
Updated : Aug 8, 2024, 8:40 am IST
SHARE ARTICLE
Firozpur police arrested 2 drug smugglers with heroin worth crores
Firozpur police arrested 2 drug smugglers with heroin worth crores

Firozpur Heroin News: ਮੁਲਜ਼ਮਾਂ ਕੋਲੋ 6.655 ਕਿਲੋਗ੍ਰਾਮ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਵੀ ਹੋਈ ਬਰਾਮਦ

Firozpur police arrested 2 drug smugglers with heroin worth crores: ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਬਰਾਮਦ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਵਿਚ ਦੱਸੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਸ ਸਬੰਧੀ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement