ਪੰਜਾਬ ਪੁਲਿਸ ਦੀਆਂ ਛੁੱਟੀਆਂ ਰੱਦ 
Published : Sep 8, 2018, 2:54 pm IST
Updated : Sep 8, 2018, 2:55 pm IST
SHARE ARTICLE
Suresh Arora
Suresh Arora

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ

ਚੰਡੀਗੜ੍ਹ : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੇ ਸਾਰੇ ਜ਼ਿਲ੍ਹਾ ਹੈਡਕੁਆਟਰ ਅਤੇ ਪੁਲਿਸ ਵਿੰਗਾਂ ਨੂੰ ਪੱਤਰ ਜਾਰੀ ਕਰਦਿਆਂ ਹੁਕਮ ਦਿੱਤੇ ਹਨ ਕਿ ਪੰਜਾਬ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੂੰ 8 ਸਤੰਬਰ ਤੋਂ 20 ਸਤੰਬਰ ਤੱਕ ਕੋਈ ਵੀ ਛੁੱਟੀ ਨਾ ਦਿੱਤੀ ਜਾਵੇ, ਅਤੇ ਜੋ ਛੁੱਟੀਆਂ ਪਹਿਲਾ ਦਿੱਤੀਆਂ ਗਈਆਂ ਹਨ ਉਹਨਾਂ ਨੂੰ ਵੀ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

LetterLetterਤੁਹਾਨੂੰ ਦਸ ਦੇਈਏ ਕਿ ਜ਼ਿਲ੍ਹਾ ਪ੍ਰੀਸਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਹੋਣ ਜਾ ਰਹੀਆਂ ਹਨ। ਜਿਸ ਦੌਰਾਨ ਸਿਆਸੀ ਸਰਗਰਮੀਆਂ ਤੇਜ਼ ਹਨ। ਸੂਬੇ `ਚ ਸੁਰਖਿਆ ਨੂੰ ਮੱਦੇਨਜ਼ਰ ਰੱਖਦਿਆਂ ਹੀ ਪੁਲਿਸ ਪ੍ਰਸ਼ਾਸਨ ਨੇ ਇਹ ਕਦਮ ਚੁਕਦਿਆਂ ਹੀ ਪੁਲਿਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ, ਤਾ ਜੋ ਸੂਬੇ `ਚ ਅਮਨ ਅਤੇ ਸ਼ਾਂਤੀ ਦਾ ਮਾਹੌਲ ਬਣਾਇਆ ਜਾ ਸਕੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement