ਕੋਰੋਨਾ ਮਹਾਂਮਾਰੀ ਨਾਲ ਪੰਜਾਬ ਵਿਚ ਇਕ ਦਿਨ ਦੌਰਾਨ 61 ਮੌਤਾਂ ਹੋਈਆਂ
Published : Sep 8, 2020, 12:59 am IST
Updated : Sep 8, 2020, 12:59 am IST
SHARE ARTICLE
image
image

ਕੋਰੋਨਾ ਮਹਾਂਮਾਰੀ ਨਾਲ ਪੰਜਾਬ ਵਿਚ ਇਕ ਦਿਨ ਦੌਰਾਨ 61 ਮੌਤਾਂ ਹੋਈਆਂ

ਚੰਡੀਗੜ੍ਹ, 7 ਸਤੰਬਰ (ਨੀਲ ਭਲਿੰਦਰ ਸਿੰਘ) : ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 61 ਲੋਕਾਂ ਦੀ ਮੌਤ ਹੋ ਗਈ ਜਦਕਿ 2110 ਨਵੇਂ ਕੇਸ ਸਾਹਮਣੇ ਆਏ ਜਿਸ ਨਾਲ ਸੂਬੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 65583 ਹੋ ਗਈ ਹੈ। ਪੰਜਾਬ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁਲ ਗਿਣਤੀ 1923 ਹੋ ਗਈ ਹੈ। ਸਿਹਤ ਵਿਭਾਗ ਵਲੋਂ ਜਾਰੀ ਤਾਜ਼ਾ ਅਧਿਕਾਰਤ ਅੰਕੜਿਆਂ ਮੁਤਾਬਕ  ਸੂਬੇ ਵਿਚ ਕੁਲ 12,12,432 ਲੋਕਾਂ ਦੇ ਸੈਂਪਲ ਹੁਣ ਤਕ ਕੋਵਿਡ ਟੈਸਟ ਲਈ ਭੇਜੇ ਜਾ ਚੁਕੇ ਹਨ ਜਿਸ ਵਿਚ 65,583 ਮਰੀਜ਼ ਕੋਰੋਨਾ ਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਜਦਕਿ 47020 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿਤਾ ਗਿਆ ਹੈ। ਇਨ੍ਹਾਂ ਕੇਸਾਂ 'ਚ 16640 ਲੋਕ ਐਕਟਿਵ ਮਰੀਜ਼ ਹਨ। ਪੰਜਾਬ ਅੰਦਰ 534 ਮਰੀਜ਼ ਆਕਸੀਜਨ ਸਪੋਰਟ 'ਤੇ ਹਨ ਜਦਕਿ 75 ਮਰੀਜ਼ ਵੈਂਟੀਲੇਟਰ 'ਤੇ ਹਨ।
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement