ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ, ਲਗਜ਼ਰੀ ਕਾਰ ਵੀ ਬਰਾਮਦ

By : GAGANDEEP

Published : Sep 8, 2023, 5:47 pm IST
Updated : Sep 8, 2023, 5:47 pm IST
SHARE ARTICLE
photo
photo

ਪੁੱਛਗਿੱਛ ਦੌਰਾਨ ਨੌਜਵਾਨ ਨਹੀਂ ਵਿਖਾ ਸਕਿਆ ਹਥਿਆਰ ਦਾ ਲਾਇਸੈਂਸ

 

ਅੰਮ੍ਰਿਤਸਰ: ਪੁਲਿਸ ਕਮਿਸ਼ਨਰ ਜਸਕਰਨ ਸਿੰਘ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਚੈਕਿੰਗ ਦੌਰਾਨ ਕਾਬੂ ਕੀਤੇ ਮੁਲਜ਼ਮ ਦੇ ਕਬਜ਼ੇ ਵਿਚੋਂ ਇਕ ਰਿਵਾਲਵਰ 32 ਬੋਰ ਅਤੇ 11 ਰੌਂਦ ਬਰਾਮਦ ਹੋਏ।

ਇਹ ਵੀ ਪੜ੍ਹੋ: ਕਪੂਰਥਲਾ 'ਚ ਨਾਬਾਲਗ ਨਾਲ ਕੁਕਰਮ, ਪਿੰਡ ਦੇ ਹੀ 2 ਨੌਜਵਾਨਾਂ ਨੇ ਦਿਤਾ ਵਾਰਦਾਤ ਨੂੰ ਅੰਜਾਮ

ਇਸ ਦੇ ਨਾਲ ਹੀ ਪੁਲਿਸ ਨੇ ਲਗਜ਼ਰੀ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ। ਮੁਲਜ਼ਮ ਹਥਿਆਰ ਸਬੰਧੀ ਕੋਈ ਵੀ ਲਾਇਸੈਂਸ ਨਹੀਂ ਦਿਖਾ ਸਕਿਆ, ਜਿਸ ਕਾਰਨ ਪੁਲਿਸ ਨੇ ਉਸ ਖ਼ਿਲਾਫ਼ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਫੜੇ ਗਏ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਵਿਜੀਲੈਂਸ ਨੇ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਾਵਰਕਾਮ ਦੇ ਜੇਈ ਅਮਰਜੀਤ ਸਿੰਘ ਨੂੰ ਕੀਤਾ ਕਾਬੂ  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement