ਬਟਾਲਾ 'ਚ ਸਰਕਾਰੀ ਹਸਪਤਾਲ 'ਚ ਨਸ਼ੇ ਦੀ ਓਵਰਡੋਜ਼ ਕਾਰਨ ਮਹਿਲਾ ਦੀ ਮੌਤ
Published : Sep 8, 2023, 3:20 pm IST
Updated : Sep 8, 2023, 3:20 pm IST
SHARE ARTICLE
File Photo
File Photo

ਅਜੇ ਨਹੀਂ ਹੋ ਸਕੀ ਮਹਿਲਾ ਦੀ ਪਛਾਣ

ਬਟਾਲਾ - ਸਥਾਨਕ ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿਚ  ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਔਰਤ ਦੀ ਮੌਤ ਹੋ ਗਈ। ਹਸਪਤਾਲ ਦੀ ਓਪੀਡੀ ਦੇ ਬਾਹਰ ਮਹਿਲਾ ਦੀ ਲਾਸ਼ ਦੇ ਕੋਲ ਸਰਿੰਜ ਵੀ ਪਈ ਮਿਲੀ ਹੈ। ਮਹਿਲਾ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਦੱਸਿਆ ਗਿਆ ਹੈ ਕਿ ਮਹਿਲਾ ਦੀਆਂ ਪਹਿਲਾਂ ਵੀ ਨਸ਼ੇ ਦੀ ਹਾਲਤ ਵਿਚ ਕਈ ਵੀਡੀਓ ਵਾਇਰਲ ਹੋ ਚੁੱਕੀਆਂ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਔਰਤ ਦੀ ਮੌਤ ਕਦੋਂ ਹੋਈ ਹੈ। ਲਾਸ਼ ਸਵੇਰ ਤੋਂ ਹਸਪਤਾਲ ਵਿਚ ਪਈ ਸੀ, ਜਦੋਂ ਮੀਡੀਆ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਖਬਰ ਅੱਗ ਵਾਂਗ ਫੈਲ ਗਈ। ਜਦੋਂ ਸਟਾਫ਼ ਉਹ ਹਸਪਤਾਲ ਪਹੁੰਚਿਆ ਤਾਂ ਹਸਪਤਾਲ ਪ੍ਰਸ਼ਾਸਨ ਨੇ ਲਾਸ਼ ਨੂੰ ਚੁੱਕ ਕੇ ਮੁਰਦਾਘਰ ਵਿੱਚ ਰੱਖਿਆ ਤੇ ਪੁਲਿਸ ਨੂੰ ਸੂਚਿਤ ਕੀਤਾ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement