Mahal Kalan News : ਮਹਿਲ ਕਲਾਂ ’ਚ ਦਿਮਾਗੀ ਸੰਤੁਲਨ ਗੁਆ ਚੁੱਕੇ ਪੁੱਤ ਵਲੋਂ ਪਿਉ ਦਾ ਕਤਲ, ਭਰਾ ਗੰਭੀਰ ਜ਼ਖ਼ਮੀ

By : BALJINDERK

Published : Sep 8, 2024, 10:28 am IST
Updated : Sep 8, 2024, 10:32 am IST
SHARE ARTICLE
file photo
file photo

Mahal Kalan News : ਜ਼ਖ਼ਮੀ ਭਰਾ ਨੂੰ ਹਸਪਤਾਲ ਵਿਚ ਕਰਵਾਇਆ ਗਿਆ ਦਾਖ਼ਲ, ਪੁਲਿਸ ਕਰ ਰਹੀ ਜਾਂਚ

Mahal Kalan News : ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਚੁਹਾਣਕੇ ਕਲਾਂ ਵਿਖੇ ਅੱਜ ਸਵੇਰੇ ਦਿਮਾਗੀ ਸੰਤੁਲਨ ਗੁਆ ਚੁੱਕੇ ਪੁੱਤਰ ਵਲੋਂ ਆਪਣੇ ਪਿਉ ਦਾ ਕਤਲ ਕਰਕੇ ਆਪਣੇ ਭਰਾ ਨੂੰ ਗੰਭੀਰ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮ੍ਰਿਤਕ ਪਿਤਾ ਦੀ ਪਹਿਚਾਣ ਮੱਘਰ ਸਿੰਘ (65 ਸਾਲ) ਵਜੋਂ ਹੋਈ ਹੈ।ਜ਼ਖ਼ਮੀ ਭਰਾ ਦਾ ਨਾਮ ਕੁਲਵੰਤ ਸਿੰਘ ਜੋ ਜ਼ੇਰੇ ਇਲਾਜ ਹੈ। ਪੁਲਿਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

(For more news apart from  Father killed by son who lost mental balance in Mahal Kalan, brother injured News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement