Bathinda Double Murder News: ਪ੍ਰੇਮ ਵਿਆਹ ਕਰਵਾਉਣ 'ਤੇ ਪਿਓ ਨੇ ਧੀ ਦਾ ਕੀਤਾ ਕਤਲ
Published : Sep 8, 2025, 1:13 pm IST
Updated : Sep 8, 2025, 1:50 pm IST
SHARE ARTICLE
Bathinda Double Murder News in punjabi
Bathinda Double Murder News in punjabi

ਡੇਢ ਸਾਲ ਦੀ ਦੋਹਤੀ ਨੂੰ ਵੀ ਜਾਨੋਂ ਮਾਰਿਆ, ਕੁੜੀ ਨੇ 4 ਸਾਲ ਪਹਿਲਾਂ ਕਰਵਾਈ ਸੀ ਲਵ-ਮੈਰਿਜ

Bathinda Double Murder News in punjabi : ਬਠਿੰਡਾ ਦੇ ਪਿੰਡ ਵਿਰਕ ਕਲਾਂ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪ੍ਰੇਮ ਵਿਆਹ ਕਰਵਾਉਣ 'ਤੇ ਪਿਓ ਤੇ ਭਰਾ ਨੇ ਧੀ ਦਾ ਕਤਲ ਕਰ ਦਿੱਤਾ ਹੈ। ਇੰਨਾ ਹੀ ਹੀ ਮੁਲਜ਼ਮਾਂ ਨੇ ਡੇਢ ਸਾਲ ਦੀ ਦੋਹਤੀ ਦਾ ਵੀ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਨੇ ਕਰੀਬ ਚਾਰ ਸਾਲ ਪਹਿਲਾਂ ਪਿੰਡ ਵਿਰਕ ਕਲਾਂ ਵਿੱਚ ਲਵ ਮੈਰਿੰਜ ਕਰਵਾਈ ਸੀ।  

 

 

photophoto

(For more news apart from “Bathinda Double Murder News in punjabi ,” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement