ਵਿਧਾਨ ਸਭਾ ਦਾ ਇਜਲਾਸ ਸੱਦਣ ਤੋਂ ਪਹਿਲਾਂ ਸਾਂਝੀ ਬੈਠਕ ਬੁਲਾਉਣ ਮੁੱਖ ਮੰਤਰੀ : ਭਗਵੰਤ ਮਾਨ
Published : Oct 8, 2020, 12:27 am IST
Updated : Oct 8, 2020, 12:27 am IST
SHARE ARTICLE
image
image

ਵਿਧਾਨ ਸਭਾ ਦਾ ਇਜਲਾਸ ਸੱਦਣ ਤੋਂ ਪਹਿਲਾਂ ਸਾਂਝੀ ਬੈਠਕ ਬੁਲਾਉਣ ਮੁੱਖ ਮੰਤਰੀ : ਭਗਵੰਤ ਮਾਨ

ਚੰਡੀਗੜ੍ਹ, 7 ਅਕਤੂਬਰ (ਤੇਜਿੰਦਰ ਫ਼ਤਿਹਪੁਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਵਲੋਂ ਤਾਨਾਸ਼ਾਹੀ ਤਰੀਕੇ ਨਾਲ ਪਾਸ ਕੀਤੇ ਖੇਤੀ ਸਬੰਧੀ ਬਿਲਾਂ ਉਤੇ ਵਿਚਾਰ-ਚਰਚਾ ਕਰਨ ਲਈ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਖੇਤੀ ਮਾਹਰਾਂ ਸਮੇਤ ਸਰਬ ਪਾਰਟੀ ਬੈਠਕ ਬੁਲਾਉਣ ਦੀ ਮੰਗ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਮੰਗ ਕੀਤੀ ਹੈ ਤਾਂ ਕਿ ਉਹ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਤੁਰਤ ਪੰਜਾਬ ਦੀ ਜਨਤਾ ਸਮੇਤ 'ਆਪ' ਦੀ ਮੰਗ ਪੂਰੀ ਕਰਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੀ
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement