ਜਸਟਿਸ (ਰਿਟਾ.) ਐਸਐਸ ਸਾਰੋਂ ਚੀਫ਼ ਕਮਿਸ਼ਨਰ ਗੁਰਦਵਾਰਾ ਚੋਣਾਂ ਨਿਯੁਕਤ
Published : Oct 8, 2020, 12:04 am IST
Updated : Oct 8, 2020, 12:04 am IST
SHARE ARTICLE
image
image

ਜਸਟਿਸ (ਰਿਟਾ.) ਐਸਐਸ ਸਾਰੋਂ ਚੀਫ਼ ਕਮਿਸ਼ਨਰ ਗੁਰਦਵਾਰਾ ਚੋਣਾਂ ਨਿਯੁਕਤ

ਚੰਡੀਗੜ੍ਹ, 7 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ (ਰਿਟਾ.) ਐਸਐਸ ਸਾਰੋਂ ਨੂੰ ਚੀਫ਼ ਕਮਿਸ਼ਨਰ ਗੁਰਦਵਾਰਾ ਚੋਣਾਂ ਨਿਯੁਕਤ ਕੀਤਾ ਹੈ। ਗ੍ਰਹਿ ਵਿਭਾਗ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ ਤੇ ਜਸਟਿਸ ਸਾਰੋਂ ਦੀ ਨਿਯੁਕਤੀ ਜਸਟਿਸ ਦਰਸ਼ਨ ਸਿੰਘ ਦੀ ਥਾਂ ਕੀਤੀ ਗਈ ਹੈ ਜਿਨ੍ਹਾਂ ਨੇ ਅਹੁਦਾ ਨਹੀਂ ਸੰਭਾਲਿਆ ਸੀ। ਨਿਯੁਕਤੀ ਪੱਤਰ ਮੁਤਾਬਕ ਜਸਟਿਸ ਸਾਰੋਂ ਦਾ ਕਾਰਜਕਾਲimageimage ਅਹੁਦਾ ਸੰਭਾਲਣ ਵਾਲੀ ਮਿਤੀ ਤੋਂ ਦੋ ਸਾਲ ਤਕ ਹੋਵੇਗਾ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement