ਪ੍ਰਿੰਸ ਖੁਲਰ ਨੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ
Published : Oct 8, 2020, 12:19 am IST
Updated : Oct 8, 2020, 12:19 am IST
SHARE ARTICLE
image
image

ਪ੍ਰਿੰਸ ਖੁਲਰ ਨੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 7 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪ੍ਰਿੰਸ ਖੁੱਲਰ ਨੇ ਅੱਜ ਇੱਥੇ ਮਿਊਂਸੀਪਲ ਭਵਨ ਸੈਕਟਰ-35 ਵਿਚ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਓ.ਪੀ. ਸੋਨੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿਚ ਅਪਣਾ ਅਹੁਦਾ ਸੰਭਾਲਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਹੇ ਅਤੇ ਸਮਰਪਤ ਪਾਰਟੀ ਵਰਕਰ ਸ੍ਰੀ ਖੁੱਲ੍ਹਰ ਨੂੰ ਮੁਬਾਰਕਬਾਦ ਦਿੰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਮੀਦ ਜਤਾਈ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਸੂਬੇ ਦੇ ਨੌਜਵਾਨਾਂ ਦੀ ਸੇਵਾ ਪ੍ਰਤੀimageimage ਤਤਪਰ ਰਹਿਣਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement