ਟੋਲ ਫਰੀ’ ਹੋਇਆ ਪੰਜਾਬ, ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਦਾ ਧਰਨਾ ਜਾਰੀ
Published : Oct 8, 2020, 6:00 pm IST
Updated : Oct 8, 2020, 6:07 pm IST
SHARE ARTICLE
 toll free ‘due to agricultural laws
toll free ‘due to agricultural laws

ਜ਼ਿਆਦਾਤਰ ਟੋਲ ਪਲਾਜ਼ਿਆਂ ’ਤੇ ਗੱਡੀਆਂ ਨੂੰ ਫੀਸ ਨਹੀਂ ਦੇਣੀ ਪੈ ਰਹੀ ਜਿਸ ਨਾਲ ਲੱਖਾਂ ਦਾ ਨੁਕਸਾਨ ਹੋ ਰਿਹਾ ਹੈ। 

ਚੰਡੀਗੜ੍ਹ - ਪੰਜਾਬ 'ਚ ਨਵੇਂ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਲਗਾਤਾਰ  ਜਾਰੀ ਹੈ।  ਇਸ ਦੌਰਾਨ ਕਿਸਾਨਾਂ ਨੇ ਥਾਂ ਥਾਂ ਤੇ ਸੜਕਾਂ ਜਾਮ ਕੀਤੀਆਂ ਹਨ ਤੇ ਆਪਣੇ ਹੱਕਾਂ ਲਈ ਲੜ ਰਹੇ ਹਨ।  ਹੁਣ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਟੋਲ ਲਾਜ਼ਿਆਂ ’ਤੇ ਵੀ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਹੈ।  ਜ਼ਿਲ੍ਹੇ ਵਾਇਸ ਦੀ ਗੱਲ ਕਰੀਏ ਤਾਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ ਲਗਾਤਾਰ ਦੂਜੇ ਦਿਨ ਜਾਰੀ ਹੈ। ਪਟਿਆਲਾ ਦੇ ਰਾਜਪੁਰਾ ਵਿਚ ਵੀ ਕਿਸਾਨ ਟੋਲ ਪਲਾਜ਼ਾ ’ਤੇ ਡਟੇ ਹੋਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ, ਬਰਨਾਲਾ ਵਿਚ ਵੀ ਕਿਸਾਨ ਟੋਲ ਪਲਾਜ਼ਿਆਂ ’ਤੇ ਧਰਨਾ ਦੇ ਰਹੇ ਹਨ।

protestprotestਕਿਸਾਨਾਂ ਪੰਜਾਬ 'ਚ ਟੋਲ ਪਲਾਜ਼ਿਆਂ ’ਤੇ ਬਿਨਾ ਫੀਸ ਦੇ ਲੋਕਾਂ ਨੂੰ ਲੰਘਣ ਦੇ ਰਹੇ ਹਨ। ਲੋਕਾਂ ਨੂੰ ਕਿਸੇ ਵੀ ਟੋਲ ਪਲਾਜ਼ਿਆਂ ’ਤੇ ਨਹੀਂ ਰੋਕਿਆ ਜਾ ਰਿਹਾ।  ਜ਼ਿਆਦਾਤਰ ਟੋਲ ਪਲਾਜ਼ਿਆਂ ’ਤੇ ਗੱਡੀਆਂ ਨੂੰ ਫੀਸ ਨਹੀਂ ਦੇਣੀ ਪੈ ਰਹੀ ਜਿਸ ਨਾਲ ਸਰਕਾਰ ਦਾ ਲੱਖਾਂ ਦਾ ਨੁਕਸਾਨ  ਹੋ ਰਿਹਾ ਹੈ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement