ਬਾਇਡਨ ਨੂੰ ਰਾਸ਼ਟਰਪਤੀ ਅਹੁਦੇ ਲਈ 'ਗ਼ਲਤ ਤਰੀਕੇ' ਨਾਲ ਦਾਅਵਾ ਨਹੀਂ ਕਰਨਾ ਚਾਹੀਦਾ : ਟਰੰਪ
Published : Nov 8, 2020, 5:22 am IST
Updated : Nov 8, 2020, 5:22 am IST
SHARE ARTICLE
image
image

ਬਾਇਡਨ ਨੂੰ ਰਾਸ਼ਟਰਪਤੀ ਅਹੁਦੇ ਲਈ 'ਗ਼ਲਤ ਤਰੀਕੇ' ਨਾਲ ਦਾਅਵਾ ਨਹੀਂ ਕਰਨਾ ਚਾਹੀਦਾ : ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਹਾਲੇ ਤਕ ਹਾਰ ਮੰਨਣ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਡੈਮੋਕ੍ਰੇਟ ਵਿਰੋਧੀ, ਬਾਇਡਨ ਨੂੰ 'ਗ਼ਲਤ ਤਰੀਕੇ' ਨਾਲ ਜਿੱਤ ਦਾ ਦਾਅਵਾ ਨਹੀਂ ਕਰਨਾ ਚਾਹੀਦਾ। ਟਰੰਪ ਨੇ ਸ਼ੁਕਰਵਾਰ ਨੂੰ ਟਵੀਟ ਕੀਤਾ, ''ਜੋਅ ਬਾਇਡਨ ਨੂੰ ਗ਼ਲਤ ਤਰੀਕੇ ਨਾਲ ਰਾਸ਼ਟਰਪਤੀ ਦੀ ਜਿੱਤ ਦਾ ਦਾਅਵਾ ਨਹੀਂ ਕਰਨਾ ਚਾਹੀਦਾ। ਮੈਂ ਇਹ ਦਾਅਵਾ ਵੀ ਕਰ ਸਕਦਾ ਹਾਂ ਕਾਨੂੰਨੀ ਕਾਰਵਾਈ ਹੁਣੇ ਹੀ ਸ਼ੁਰੂ ਹੋ ਰਹੀ ਹੈ।'' ਨਤੀਜੇ ਵਜੋਂ ਅਹਿਮ ਰਾਜਾਂ 'ਚ ਗਿਣਤੀ ਜਾਰੀ ਹੋਣ ਦੇ ਦੌਰਾਨ ਟੰਰਪ ਜਨਤਕ ਤੌਰ 'ਤੇ ਤਾਂ ਸਾਹਮਣੇ ਨਹੀਂ imageimageਆਏ, ਪਰ ਉਹ ਟਵਿੱਟਰ 'ਤੇ ਸਰਗਰਮ ਹਨ।  

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement