ਗੁਰਜੀਤ ਔਜਲਾ ਨੇ ਟਵੀਟ ਕਰ PM ਮੋਦੀ ਨੂੰ ਕੀਤੀ ਫੌਜੀ ਭਰਤੀ ਕੋਟਾ ਵਧਾਉਣ ਦੀ ਅਪੀਲ
Published : Nov 8, 2021, 1:10 pm IST
Updated : Nov 8, 2021, 1:10 pm IST
SHARE ARTICLE
Gurjeet Singh Aujla
Gurjeet Singh Aujla

ਦੇਸ਼ ਦੀ ਰਾਖੀ ਕਰਨਾ ਪੰਜਾਬੀਆਂ ਦੇ ਖੂਨ 'ਚ ਹੈ

 

ਚੰਡੀਗੜ੍ਹ: ਚੀਨ ਅਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ 'ਤੇ ਵਧਦੀ ਘੁਸਪੈਠ ਨੇ ਪੰਜਾਬ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਵੱਲੋਂ ਅਸਲ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਕਾਰਨ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਹੈ ਕਿ ਪੰਜਾਬ ਦਾ ਫੌਜੀ ਭਰਤੀ ਕੋਟਾ ਵਧਾਇਆ ਜਾਵੇ।

 

Gurjeet Aujla's statement on Sidhu's resignationGurjeet Aujla

ਚੀਨ ਦੀ ਘੁਸਪੈਠ ਅਤੇ ਪਾਕਿਸਤਾਨ ਦੀ ਬਦਮਾਸ਼ੀ ਦੇ ਮੱਦੇਨਜ਼ਰ, ਪੰਜਾਬ ਦੇ ਫ਼ੌਜੀ ਭਰਤੀ ਕੋਟੇ ਨੂੰ ਵਧਾਉਣ ਦਾ ਇਹ ਸਹੀ ਸਮਾਂ ਹੈ। ਯੁੱਧ ਦੇ ਇਤਿਹਾਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪੰਜਾਬੀਆਂ ਕੋਲ ਜੰਗਾਂ ਅਤੇ ਅੰਦੋਲਨਾਂ ਦੇ ਰਾਹ ਨੂੰ ਬਦਲਣ ਦੀ ਹਿੰਮਤ ਅਤੇ ਹੌਸਲਾ ਹੈ। ਮੈਨੂੰ ਉਮੀਦ ਹੈ ਕਿ ਤੁਸੀਂ ਇਸ 'ਤੇ ਵਿਚਾਰ ਕਰੋਗੇ। 

ਇਕ ਹੋਰ ਟਵੀਟ ਕਰਦਿਆਂ ਉਹਨਾਂ ਲਿਖਿਆ ਪੰਜਾਬ ਹਮੇਸ਼ਾ ਭਾਰਤ ਦਾ ਗੇਟਵੇਅ  ਰਿਹਾ ਹੈ। ਵਿਦੇਸ਼ੀ ਹਮਲਾਵਰਾਂ ਤੋਂ ਦੇਸ਼ ਦੀ ਰਾਖੀ ਕਰਨਾ ਪੰਜਾਬੀਆਂ ਦੇ ਖ਼ੂਨ ਵਿਚ ਹੈ। ਕਿਰਪਾ ਕਰਕੇ ਇੱਕ ਵਾਰ ਫਿਰ ਇਨ੍ਹਾਂ ਦੇਸ਼ ਭਗਤਾਂ 'ਤੇ ਭਰੋਸਾ ਕਰਨ ਤੋਂ ਸੰਕੋਚ ਨਾ ਕਰੋ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement