ਪੰਜਾਬ ਨੇ ਦੀਵਾਲੀ ਬੰਪਰ ਦੇ ਨਤੀਜੇ ਐਲਾਨੇ
Published : Nov 8, 2021, 9:18 pm IST
Updated : Nov 8, 2021, 9:18 pm IST
SHARE ARTICLE
Punjab State Dear Diwali Bumper
Punjab State Dear Diwali Bumper

ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਸਟੇਟ ਡੀਅਰ ਦੀਵਾਲੀ ਬੰਪਰ ਦੇ ਨਤੀਜੇ ਐਲਾਨ ਦਿੱਤੇ ਹਨ।

ਚੰਡੀਗੜ੍ਹ: ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਸਟੇਟ ਡੀਅਰ ਦੀਵਾਲੀ ਬੰਪਰ ਦੇ ਨਤੀਜੇ ਐਲਾਨ ਦਿੱਤੇ ਹਨ। ਨਤੀਜਿਆਂ ਦੇ ਐਲਾਨ ਲਈ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 4 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਟਿਕਟਾਂ  ਏ-689984 ਅਤੇ ਬੀ-997538 (2 ਕਰੋੜ ਰੁਪਏ ਪ੍ਰਤੀ ਟਿਕਟ) ਨੂੰ ਦਿੱਤਾ ਗਿਆ। ਉਨਾਂ ਅੱਗੇ ਦੱਸਿਆ ਕਿ 1 ਕਰੋੜ ਰੁਪਏ ਦਾ ਦੂਜਾ ਇਨਾਮ ਟਿਕਟ ਨੰ. ਏ-875367 ਨੂੰ ਮਿਲਿਆ ਹੈ।

ਬੁਲਾਰੇ ਨੇ ਦੱਸਿਆ ਕਿ ਡਰਾਅ ਸਬੰਧੀ ਪੂਰੇ ਨਤੀਜੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਉਨਾਂ ਅੱਗੇ ਕਿਹਾ ਕਿ ਪਹਿਲਾ ਇਨਾਮ ਜਿੱਤਣ ਵਾਲੀਆਂ ਟਿਕਟਾਂ ਏ-689984 ਅਤੇ ਬੀ-997538 ਕ੍ਰਮਵਾਰ ਲੁਧਿਆਣਾ ਅਤੇ ਪਟਿਆਲਾ ਤੋਂ ਵਿਕੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement