ਅਮਨ ਅਰੋੜਾ ਵੱਲੋਂ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੇ ਪੁੱਤਰ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Published : Nov 8, 2022, 6:25 pm IST
Updated : Nov 8, 2022, 6:25 pm IST
SHARE ARTICLE
Aman Arora
Aman Arora

ਅਰਸ਼  ਦੀ ਮੰਗਲਵਾਰ ਤੜਕੇ ਫਗਵਾੜਾ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ।  

 

ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ  ਪੰਜਾਬੀ ਟਿ੍ਰਬਿਊਨ ਦੇ ਸੀਨੀਅਰ ਸਟਾਫ਼ ਰਿਪੋਰਟਰ ਸ੍ਰੀ ਦਵਿੰਦਰ ਪਾਲ ਦੇ ਛੋਟੇ ਪੁੱਤਰ ਅਰਸ਼ ਸ਼ਰਮਾ (25) ਦੀ ਦੁਖਦਾਈ ਅਤੇ ਬੇਵਕਤੀ ਮੌਤ ’ਤੇ ਡੂੰਘਾ ਦੁੱਖ ਜ਼ਾਹਰ  ਕੀਤਾ ਹੈ।  ਅਰਸ਼  ਦੀ ਮੰਗਲਵਾਰ ਤੜਕੇ ਫਗਵਾੜਾ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ।  

ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਅਮਨ ਅਰੋੜਾ ਨੇ  ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ। ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰੀ ਨੇ ਵੀ ਅਰਸ਼ ਸ਼ਰਮਾ ਦੀ ਬੇਵਕਤ ਅਤੇ ਭਰ ਜੋਬਨ ’ਚ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement