Earthquake in Punjab: ਪੰਜਾਬ 'ਚ ਆਇਆ ਭੂਚਾਲ, ਸਹਿਮੇ ਲੋਕ ਘਰਾਂ 'ਚੋਂ ਨਿਕਲੇ ਬਾਹਰ
Published : Nov 8, 2023, 7:22 am IST
Updated : Nov 8, 2023, 7:22 am IST
SHARE ARTICLE
Earthquake in Punjab
Earthquake in Punjab

ਰਿਕਟਰ ਪੈਮਾਨੇ 'ਤੇ 3.2 ਮਾਪੀ ਗਈ ਤੀਬਰਤਾ

 

 Earthquake in Punjab: ਪੰਜਾਬ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਭੂਚਾਲ ਦੀ  3.2 ਤੀਬਰਤਾ  ਮਾਪੀ ਗਈ। ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ (ਐਨਐਸਐਮਸੀ) ਮੁਤਾਬਕ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ ਦੇਰ ਰਾਤ 1:13 ਵਜੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਭੂਚਾਲ ਦੇ ਝਟਕੇ ਲੱਗਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ।

ਇਹ ਵੀ ਪੜ੍ਹੋ: Health News: ਮੋਚ ਦੇ ਦਰਦ ਤੋਂ ਰਾਹਤ ਦਿਵਾਏਗੀ ਕੱਚੀ ਰੋਟੀ  

ਦੱਸ ਦਈਏ ਕਿ ਪੰਜਾਬ ਦੇ ਰੂਪਨਗਰ ਵਿੱਚ ਦੇਰ ਰਾਤ 01:13 ਵਜੇ 3.2 ਤੀਬਰਤਾ ਦਾ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਇਸ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।
 

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (8 ਨਵੰਬਰ 2023)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement