Punjab News: ਮਨਾਲੀ ਜਾ ਰਹੀ XUV ਗੱਡੀ ਨੇ ਸਵਿਫ਼ਟ ਗੱਡੀ ਨੂੰ ਮਾਰੀ ਟੱਕਰ, ਮੌਕੇ 'ਤੇ ਹੋਈ ਡਰਾਈਵਰ ਦੀ ਮੌਤ
Published : Nov 8, 2024, 10:27 am IST
Updated : Nov 8, 2024, 10:27 am IST
SHARE ARTICLE
An XUV going to Manali collided with a Swift, the driver died on the spot
An XUV going to Manali collided with a Swift, the driver died on the spot

Punjab News: ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਹਨਾਂ ਵਿੱਚ ਬੱਚੇ ਵੀ ਸ਼ਾਮਿਲ ਸਨ।

 

Punjab News: ਸ੍ਰੀ ਕੀਰਤਪੁਰ ਸਾਹਿਬ ਮਨਾਲੀ ਮੁੱਖ ਮਾਰਗ ਉੱਤੇ ਭਿਆਨਕ ਹਾਦਸਾ ਵਾਪਰਿਆ ਹੈ। ਕੀਰਤਪੁਰ ਸਾਹਿਬ ਦੇ ਨੇੜੇ ਗਲਤ ਦਿਸ਼ਾ ਤੋਂ ਆ ਰਹੀ ਐਕਸ ਯੂਵੀ ਨੇ ਸਵਿਫਟ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਸਵਿਫਟ ਕਾਰ ਸਵਾਰ ਡਰਾਈਵਰ ਦੀ ਮੌਕੇ ’ਤੇ ਮੌਤ ਹੋ ਗਈ। ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਹਨਾਂ ਵਿੱਚ ਬੱਚੇ ਵੀ ਸ਼ਾਮਿਲ ਸਨ। ਐਕਸ ਯੂਵੀ ਦੇ ਵਿੱਚ ਜੋ ਵਿਅਕਤੀ ਸੀ ਇਹ ਨਸ਼ੇ ਦੀ ਹਾਲਤ ਦੇ ਵਿੱਚ ਮਸਤੀਆਂ ਕਰਦੇ ਹੋਏ ਗਲਤ ਦਿਸ਼ਾ ਤੋਂ ਕੀਰਤਪੁਰ ਸਾਹਿਬ ਤੋਂ ਮਨਾਲੀ ਵੱਲ ਜਾ ਰਹੇ ਸਨ।

ਉੱਥੇ ਨਾਲ ਹੀ ਹਿਮਾਚਲ ਪ੍ਰਦੇਸ਼ ਤੋਂ ਟੈਕਸੀ ਨੰਬਰ ਸਵਿਫਟ ਕੀਰਤਪੁਰ ਸਾਹਿਬ ਵੱਲ ਆ ਰਹੀ ਸੀ ਤਾਂ ਦੋਨਾਂ ਦੀ ਜ਼ਬਰਦਸਤ ਟੱਕਰ ਹੋਈ ਜਿਸ ਵਿੱਚ ਇੱਕ ਵਿਅਕਤੀ ਦੀ ਮੌਕੇ ਉੱਤੇ ਮੌਤ ਹੋ ਗਈ ਜਦੋਂ ਕਿ ਉਸਦੇ ਨਾਲ ਹੋਰ ਵਿਅਕਤੀ ਜਿਸ ਦੇ ਵਿੱਚ ਮਹਿਲਾਵਾਂ ਅਤੇ ਬੱਚੇ ਵੀ ਸ਼ਾਮਿਲ ਸਨ ਗੰਭੀਰ ਰੂਪ ਜਖਮੀ ਹੋ ਗਈਆਂ ।


 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement