Punjab News: ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨ ਕੇ ਡਿਊਟੀ ਕਰਨ ਤੋਂ ਰੋਕਣਾ ਨਿੰਦਣਯੋਗ- ਕੁਲਦੀਪ ਧਾਲੀਵਾਲ
Published : Nov 8, 2024, 12:33 pm IST
Updated : Nov 8, 2024, 12:33 pm IST
SHARE ARTICLE
Preventing Sikh employees from wearing kirpans at airports is condemnable - Kuldeep Dhaliwal
Preventing Sikh employees from wearing kirpans at airports is condemnable - Kuldeep Dhaliwal

Punjab News: ਜਿਸ ਵੀ ਵਿਅਕਤੀ ਨੇ ਅੰਮ੍ਰਿਤ ਛੱਕਿਆ ਹੈ, ਉਨ੍ਹਾਂ ਲਈ ਕਿਰਪਾਨ ਪਹਿਨਣਾ ਲਾਜ਼ਮੀ ਹੈ

 

Punjab News: ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨ ਕੇ ਹਵਾਈ ਅੱਡਿਆਂ ਉੱਤੇ ਡਿਊਟੀ ਕਰਨ ਤੋਂ ਰੋਕਣ ਸੰਬੰਧੀ ਜਾਰੀ ਹੁਕਮਾਂ ਦੀ ਨਿੰਦਿਆ ਕਰਦਿਆਂ ਪੰਜਾਬ ਦੇ ਐੱਨ.ਆਰ.ਆਈ. ਮਾਮਲਿਆਂ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਰਪਾਨ ਸਾਡਾ ਧਾਰਮਿਕ ਚਿੰਨ੍ਹ ਹੈ ਅਤੇ ਜਿਸ ਵੀ ਵਿਅਕਤੀ ਨੇ ਅੰਮ੍ਰਿਤ ਛੱਕਿਆ ਹੈ, ਉਨ੍ਹਾਂ ਲਈ ਕਿਰਪਾਨ ਪਹਿਨਣਾ ਲਾਜ਼ਮੀ ਹੈ। ਇਸ ਲਈ ਕਿਰਪਾਨ ਪਹਿਨ ਕੇ ਡਿਊਟੀ ਨਾਂਅ ਕਰਨ ਸੰਬੰਧੀ ਜਾਰੀ ਫਰਮਾਨ ਨੂੰ ਕੇਂਦਰ ਸਰਕਾਰ ਦੁਆਰਾ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement