ਭਾਜਪਾ ਆਗੂ ਡਾ. ਹਰਵਿੰਦਰ ਸਿੰਘ ਬਾਠ ਦੌਰਾਨ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
Published : Dec 8, 2020, 7:33 pm IST
Updated : Dec 8, 2020, 7:33 pm IST
SHARE ARTICLE
harwinder singh bath
harwinder singh bath

2004 ਵਿਚ ਭਾਜਪਾ ਜੁਆਇਨ ਕਰਨ ਵਾਲੇ ਖੇਤੀਬਾੜੀ ਪਰਿਵਾਰ ਨਾਲ ਸਬੰਧਿਤ ਸੇਵਾਮੁਕਤ ਖੇਤੀਬਾੜੀ

ਗੜ੍ਹਸ਼ੰਕਰ - ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਹਿਲਾ ਹੀ ਕੇਂਦਰ ਸਰਕਾਰ ਦਾ ਵਿਰੋਧ ਕਰ ਚੁੱਕੇ ਭਾਜਪਾ ਦੇ ਮਨੁੱਖੀ ਅਧਿਕਾਰ ਸੈੱਲ ਦੇ ਸਾਬਕਾ ਕੋ-ਕਨਵੀਨਰ ਅਤੇ ਸਾਬਕਾ ਸੂਬਾ ਕਾਰਜਕਾਰਨੀ ਮੈਂਬਰ ਡਾ. ਹਰਵਿੰਦਰ ਸਿੰਘ ਬਾਠ ਵੱਲੋਂ ਸ਼ਹਿਰ ਦੇ ਨੰਗਲ ਚੌਕ 'ਚ ਧਰਨੇ ਦੌਰਾਨ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। 2004 ਵਿਚ ਭਾਜਪਾ ਜੁਆਇਨ ਕਰਨ ਵਾਲੇ ਖੇਤੀਬਾੜੀ ਪਰਿਵਾਰ ਨਾਲ ਸਬੰਧਿਤ ਸੇਵਾਮੁਕਤ ਖੇਤੀਬਾੜੀ ਅਧਿਕਾਰੀ ਡਾ. ਬਾਠ ਭਾਜਪਾ ਦੇ ਕੌਮੀ ਆਗੂ ਅਵਿਨਾਸ਼ ਰਾਏ ਖੰਨਾ ਦੇ ਨਜ਼ਦੀਕੀਆਂ ਵਿਚੋਂ ਇਕ ਹਨ।

photophotoਜ਼ਿਕਰਯੋਗ ਹੈ ਕਿ ਕੀਤੀ ਬਿੱਲਾ ਕੇਂਦਰ ਸਰਕਾਰ ਵੱਲੋਂ ਬਣਾਏ ਕੀਤੀ ਬੜੀ ਬਿੱਲਾਂ ਦੇ ਖ਼ਿਲਾਫ਼ ਦੇਸ਼ ਵਿੱਚ ਰੋਸ ਵਧਦਾ ਜਾ ਰਿਹਾ ਹੈ  ਇਸੇ ਰੋਸ ਵਜੋਂ ਪੰਜਾਬ ਦੇ ਵਿੱਚ ਬਹੁਤ ਸਾਰੇ ਵੱਡੀਆਂ ਸ਼ਖਸੀਅਤਾਂ ਨੇ ਆਪਣੇ ਐਵਾਰਡ ਵਾਪਸ ਕੀਤੇ ਹਨ  ਅਤੇ ਇਹ ਘੜੀ ਲਗਾਤਾਰ ਜਾਰੀ ਹੈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement