ਮੁੱਖ ਮੰਤਰੀ ਚੰਨੀ ਨੇ ਫ਼ੌਜੀ ਜਹਾਜ਼ ਹਾਦਸਾਗ੍ਰਸਤ ਹੋਣ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ 
Published : Dec 8, 2021, 4:42 pm IST
Updated : Dec 8, 2021, 4:42 pm IST
SHARE ARTICLE
CM Charanjit Singh Channi
CM Charanjit Singh Channi

ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ- ਚੀਫ ਆਫ਼ ਡਿਫੈਂਸ ਸਟਾਫ਼ ਨੂੰ ਲੈ ਕੇ ਜਾ ਰਹੇ ਫ਼ੌਜੀ ਹੈਲੀਕਾਪਟਰ ਦੇ ਹਾਦਸੇ ਤੋਂ ਬਹੁਤ ਦੁਖੀ ਹਾਂ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਾਮਿਲਨਾਡੂ ਹੈਲੀਕਾਪਟਰ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ- ਚੀਫ ਆਫ਼ ਡਿਫੈਂਸ ਸਟਾਫ਼ ਨੂੰ ਲੈ ਕੇ ਜਾ ਰਹੇ ਫ਼ੌਜੀ ਹੈਲੀਕਾਪਟਰ ਦੇ ਹਾਦਸੇ ਤੋਂ ਬਹੁਤ ਦੁਖੀ ਹਾਂ।

File photoFile photo

ਤਾਮਿਲਨਾਡੂ ਦੇ ਕੂਨੂਰ ਵਿੱਚ ਵਾਪਰੀ ਇਸ ਘਟਨਾ ਵਿੱਚ ਉਨ੍ਹਾਂ ਦੀ ਪਤਨੀ ਅਤੇ ਹੋਰ ਅਧਿਕਾਰੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।

CM channi twtCM channi twt

ਦੱਸਣਯੋਗ ਹੈ ਕਿ ਅੱਜ ਵਾਪਰੇ ਇਸ ਹਾਦਸੇ ਦੌਰਾਨ CDS ਬੀਪੀਨ ਰਾਵਤ ਤੋਂ ਇਲਾਵਾ ਉਨ੍ਹਾਂ ਦੀ ਪਤਨੀ  ਮਧੁਲਿਕਾ ਰਾਵਤ, ਲੈਫਟੀਨੈਂਟ ਕਰਨ ਹਰਜਿੰਦਰ ਸਿੰਘ, ਨਾਇਕ ਗੁਰਸੇਵਕ ਸਿੰਘ, ਨਾਇਕ ਗੁਰਸੇਵਕ ਸਿੰਘ, ਲਾਂਸ ਨਾਇਕ ਵਿਵੇਕ ਕੁਮਾਰ, ਲਾਂਸ ਨਾਇਕ ਬੀ.ਸਾਈ.ਤੇਜਾ, ਹਵਲਦਾਰ ਸਤਪਾਲ, ਨਾਇਕ ਜਿਤੇਂਦਰ ਕੁਮਾਰ, ਬ੍ਰਿਗੇਡੀਅਰ ਐੱਸਐੱਸ, ਹਵਲਦਾਰ ਸਤਪਾਲ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement