ਖੇਡ ਜਗਤ ਵਿਚ ਸੋਗ ਦੀ ਲਹਿਰ, ਕਬੱਡੀ ਖਿਡਾਰੀ ਜਾਫੀ ਸਿੱਪੀ ਖੀਰਾਂਵਾਲੀ ਦੀ ਹੋਈ ਮੌਤ
Published : Dec 8, 2022, 7:32 pm IST
Updated : Dec 8, 2022, 7:32 pm IST
SHARE ARTICLE
Kabaddi player Jafi Sippi Khiranwali,
Kabaddi player Jafi Sippi Khiranwali,

ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ ਜਾਫ਼ੀ ਸਿੱਪੀ

 

ਕਪੂਰਥਲਾ - ਕਬੱਡੀ ਦਾ ਸਟਾਰ ਜਾਫੀ ਸਿੱਪੀ ਖੀਰਾਂਵਾਲੀ ਅਚਾਨਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ। ਜਾਣਕਾਰੀ ਅਨੁਸਾਰ ਸਿੱਪੀ ਖੀਰਾਂਵਾਲੀ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਿਹਾ ਸੀ ਜਿਸ ਦੇ ਚੱਲਦਿਆਂ ਅੱਜ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਹੈ। ਸਿੱਪੀ ਦੀ ਇਸ ਬੇਵਕਤੀ ਮੌਤ ਨਾਲ ਜਿੱਥੇ ਉਸ ਦੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਉੱਥੇ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement