ਅਸ਼ੋਕ ਕੁਮਾਰ ਸ਼ਰਮਾ ਰਾਜ ਫੂਡ ਕਮਿਸ਼ਨ ਦੇ ਮੈਂਬਰ ਨਿਯੁਕਤ
Published : Jan 9, 2019, 4:52 pm IST
Updated : Jan 9, 2019, 4:52 pm IST
SHARE ARTICLE
ਅਸ਼ੋਕ ਕੁਮਾਰ ਸ਼ਰਮਾ
ਅਸ਼ੋਕ ਕੁਮਾਰ ਸ਼ਰਮਾ

ਸੇਵਾਮੁਕਤ ਆਈ.ਆਰ.ਐਸ. ਅਧਿਕਾਰੀ ਅਸ਼ੋਕ ਕੁਮਾਰ ਸ਼ਰਮਾ ਨੂੰ ਪੰਜਾਬ ਰਾਜ ਫੂਡ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਫੂਡ ਸਪਲਾਈ...

ਚੰਡੀਗੜ੍ਹ (ਸ.ਸ.ਸ) : ਸੇਵਾਮੁਕਤ ਆਈ.ਆਰ.ਐਸ. ਅਧਿਕਾਰੀ ਅਸ਼ੋਕ ਕੁਮਾਰ ਸ਼ਰਮਾ ਨੂੰ ਪੰਜਾਬ ਰਾਜ ਫੂਡ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਫੂਡ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨ੍ਹਾ ਵੱਲੋਂ ਜਾਰੀ ਕੀਤੇ ਜਾ ਚੁੱਕੇ ਹਨ। ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਸ਼ੋਕ ਕੁਮਾਰ ਸ਼ਰਮਾ ਨੇ ਇਨਕਮ ਟੈਕਸ ਵਿਭਾਗ, ਕੇਂਦਰੀ ਐਕਸਾਈਜ਼ ਐਂਡ ਕਸਟਮਜ਼ ਅਤੇ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਵਿਚ ਆਪਣੀਆਂ ਸੇਵਾਵਾਂ ਦਿੱਤੀਆਂ ਹਨ।

ਇਸ ਮੌਕੇ ਅਸ਼ੋਕ ਕੁਮਾਰ ਸ਼ਰਮਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਮਹੱਤਵਪੂਰਣ ਅਹੁਦੇ 'ਤੇ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਸਰਕਾਰ ਤੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਖਰਾ ਉਤਰਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement