ਓ.ਪੀ ਸੋਨੀ ਨੇ ਤਰਸ ਦੇ ਅਧਾਰ 'ਤੇ 67 ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਵੰਡੇ
Published : Jan 9, 2019, 5:29 pm IST
Updated : Jan 9, 2019, 5:29 pm IST
SHARE ARTICLE
ਓ.ਪੀ ਸੋਨੀ
ਓ.ਪੀ ਸੋਨੀ

ਇਸ ਮੌਕੇ ਨੋਕਰੀ ਹਾਸਲ ਕਰਨ ਵਾਲਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਇਨਾਂ ਨਵ ਨਿਯੁਕਤ ਮੁਲਾਜਮਾਂ ਨੂੰ ਅਪੀਲ ਕੀਤੀ....

ਚੰਡੀਗੜ੍ਹ (ਸ.ਸ.ਸ) : ਇਸ ਮੌਕੇ ਨੋਕਰੀ ਹਾਸਲ ਕਰਨ ਵਾਲਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਇਨਾਂ ਨਵ ਨਿਯੁਕਤ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਸਿੱਖਿਆ ਵਿਭਾਗ ਨੂੰ ਹੋਰ ਬਿਹਤਰ ਬਨਾਉਣ ਲਈ ਹਰ ਸੰਭਵ ਯਤਨ ਕਰਨ। ਉਨਾ ਕਿਹਾ ਕਿ ਵਿਭਾਗ ਵਿੱਚ ਤਰਸ ਦੇ ਅਧਾਰ ਤੇ ਮੇਰੇ ਵੱਲੋਂ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ 4 ਵਾਰ ਸਮਾਗਮ ਕਰਕੇ 500 ਦੇ ਕਰੀਬ ਨੌਕਰੀਆ ਦਿੱਤੀ ਜਾ ਚੁਕੀਆ ਹਨ।

ਓ.ਪੀ ਸੋਨੀ ਓ.ਪੀ ਸੋਨੀ

ਅਤੇ ਮੇਰੇ ਵੱਲੋਂ ਇਸ ਸਬੰਧੀ ਸਪਸ਼ਟ ਹਦਾਇਤਾਂ ਹਨ ਕਿ ਜੇਕਰ ਕਿਸੇ ਮੁਲਾਜਮਾਂ ਦੀ ਨੋਕਰੀ ਦੋਰਾਨ ਮੋਤ ਹੋ ਜਾਂਦੀ ਹੈ ਉਸ ਦੇ ਅਸ਼ਰਿਤਾਂ ਨੂੰ ਬਿਨਾਂ ਕਿਸੇ ਅੋਕੜਾ ਦੇ ਅਰਜੀ ਪ੍ਰਾਪਤ ਹੋਣ ਤੋਂ ਬਾਅਦ ਇਲ ਮਹੀਨੇ ਵਿਚ ਉਸ ਦੀ ਯੋਗਤਾ ਅਨੁਸਾਰ ਨੌਕਰੀ ਦੇਣੀ ਯਕੀਨੀ ਬਣਾਈ ਜਾਵੇ। ਅੱਜ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 67 ਆਸ਼ਰਿਤਾਂ ਨੂੰ ਨੌਕਰੀ ਦਿੱਤੀ ਗਈ ਜਿਨਾਂ ਵਿਚ ਇਕ ਸਾਇੰਸ ਮਾਸਟਰ, ਡੀ.ਪੀ.ਈ. ਦੋ, ਕਲਰਕ 22, ਐਸ.ਐਲ.ਏ. 1, ਲਾਈਬ੍ਰੈਰੀ ਰਿਸਟੋਰਰ 2 ਅਤੇ 39 ਦਰਜਾ ਚਾਰ ਸ਼ਾਮਲ ਹਨ। ਇਸ ਮੌਕੇ ਸਕੱਤਰ ਸਕੁਲ਼ ਸਿੱਖਿਆ ਕ੍ਰਿਸ਼ਨ ਕੁਮਾਰ, ਡੀ.ਪੀ. ਆਈ (ਸੈਕੰਡਰੀ) ਸੁਖਜੀਤ ਪਾਲ ਸਿੰਘ, ਸਮੇਤ ਕਈ ਹੋਰ ਹਾਜਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement