'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ 9ਵੀਂ ਸੂਚੀ
Published : Jan 9, 2022, 5:19 pm IST
Updated : Jan 9, 2022, 5:20 pm IST
SHARE ARTICLE
Aam Aadmi Party
Aam Aadmi Party

 ਜਲੰਧਰ ਉੱਤਰੀ ਤੋਂ ਦਿਨੇ'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ 9ਵੀਂ ਸੂਚੀ ਸ਼ ਢਾਲ ਸਮੇਤ ਵੱਖ-ਵੱਖ ਇਲਾਕਿਆਂ ਤੋਂ 5 ਉਮੀਦਵਾਰਾਂ ਦਾ ਕੀਤਾ ਐਲਾਨ 

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਹੋਣ ਵਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੀ 9ਵੀਂ ਸੂਚੀ ਜਾਰੀ ਕੀਤੀ ਹੈ।

9th list9th list

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵਲੋਂ ਜਾਰੀ ਇਸ ਸੂਚੀ ਵਿਚ 5 ਉਮੀਦਵਾਰਾਂ ਦੇ ਨਾਮ ਹਨ ਜਿਨ੍ਹਾਂ ਵਿਚ ਜਲੰਧਰ ਉੱਤਰੀ ਤੋਂ ਦਿਨੇਸ਼ ਢਾਲ, ਸਮਰਾਲਾ ਤੋਂ ਜਗਤਾਰ ਸਿੰਘ, ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆਂ, ਮੋਗਾ ਤੋਂ ਅਮਨਦੀਪ ਕੌਰ ਅਰੋੜਾ ਅਤੇ ਬਠਿੰਡਾ ਦਿਹਾਤੀ ਤੋਂ ਅਮਿਤ ਰਤਨ ਨੂੰ ਉਮੀਦਵਾਰ ਬਣਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement