ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ’ਚ ਸ਼ਾਮਲ, ਜਲਦ ਹੀ ਹੋਵੇਗਾ ਉਮੀਦਵਾਰ ਬਣਨ ਦਾ ਰਸਮੀ ਐਲਾਨ 
Published : Jan 9, 2022, 10:28 am IST
Updated : Jan 9, 2022, 10:28 am IST
SHARE ARTICLE
Malvika Sood
Malvika Sood

ਮਾਲਵਿਕਾ ਸੂਦ ਨੇ ਖ਼ੁਦ ਕਾਂਗਰਸ ਦੀ ਮੈਂਬਰਸ਼ਿਪ ਦੀ ਕੀਤੀ ਪੁਸ਼ਟੀ

ਮੋਗਾ : ਫ਼ਿਲਮ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਰਸਮੀ ਤੌਰ ’ਤੇ ਕਾਂਗਰਸ ’ਚ ਸ਼ਾਮਲ ਹੋ ਗਈ ਹੈ। ਕਾਂਗਰਸ ਵਲੋਂ ਉਮੀਦਵਾਰ ਬਣਨ ਦਾ ਰਸਮੀ ਐਲਾਨ ਸੋਮਵਾਰ ਨੂੰ ਫ਼ਿਲਮ ਅਦਾਕਾਰ ਸੋਨੂੰ ਸੂਦ ਦੇ ਮੋਗਾ ਦੌਰੇ ਤੋਂ ਬਾਅਦ ਕੀਤਾ ਜਾਵੇਗਾ। ਮਾਲਵਿਕਾ ਸੂਦ ਨੇ ਖ਼ੁਦ ਕਾਂਗਰਸ ਦੀ ਮੈਂਬਰਸ਼ਿਪ ਦੀ ਪੁਸ਼ਟੀ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement