ਹੁਸ਼ਿਆਰਪੁਰ ’ਚ ਦਿਲ ਕੰਬਾਊ ਵਾਰਦਾਤ, ਨੌਜਵਾਨ ਨੇ ਕੁੜੀ ਦਾ ਗੋਲੀ ਮਾਰ ਕੇ ਕੀਤਾ ਕਤਲ

By : GAGANDEEP

Published : Jan 9, 2023, 8:01 pm IST
Updated : Jan 9, 2023, 8:01 pm IST
SHARE ARTICLE
photo
photo

ਵਾਰਦਾਤ ਤੋਂ ਬਾਅਦ ਨੌਜਵਾਨ ਨੇ ਆਪਣੇ ਆਪ ਨੂੰ ਵੀ ਮਾਰੀ ਗੋਲੀ

 

ਹੁਸ਼ਿਆਰਪੁਰ  : ਹੁਸ਼ਿਆਰਪੁਰ ਤੋਂ ਦਿਲ ਨੂੰ ਝੰਜੋੜ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਪੁਰਹਿਰਾ ’ਚ ਇਕ ਨੌਜਵਾਨ ਨੇ 28 ਸਾਲਾ ਦੀ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।

 ਉਕਤ ਨੌਜਵਾਨ ਵਲੋਂ ਲੜਕੀ ਦੇ ਸਿਰ ਵਿਚ ਗੋਲੀ ਮਾਰੀ ਗਈ ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।  ਮ੍ਰਿਤਕ ਦੀ ਪਹਿਚਾਣ ਅਮਰਪ੍ਰੀਤ (28) ਵਜੋਂ ਹੋਈ ਹੈ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਲੜਕੇ ਨੇ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਲੜਕੇ ਨੂੰ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ।  ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement