ਵਿਆਹ ਦੇਖਣ ਗਏ ਨੌਜਵਾਨ ਨਾਲ ਵਾਪਰਿਆ ਹਾਦਸਾ, ਹੋਈ ਮੌਤ

By : KOMALJEET

Published : Jan 9, 2023, 11:38 am IST
Updated : Jan 9, 2023, 11:38 am IST
SHARE ARTICLE
punjab news
punjab news

ਅਣਪਛਾਤੀ ਕਾਰ ਨੇ ਮਾਰੀ ਟੱਕਰ ਤੇ ਮੋਟਰਸਾਈਕਲ ਸਵਾਰ ਦੀ ਹੋਈ ਮੌਤ

ਤਰਨ ਤਾਰਨ : ਵਿਆਹ ਦੇਖਣ ਗਏ ਨੌਜਵਾਨ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਹ ਸਹੀ ਸਲਾਮਤ ਘਰ ਵਾਪਸ ਆਵੇਗਾ। ਸਥਾਨਕ ਕੌਮੀ ਮਾਰਗ ’ਤੇ ਪਿੰਡ ਸੇਰੋਂ ਨੇੜੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿ

ਤਕ ਦੀ ਪਛਾਣ ਗੁਰਜੀਤ ਸਿੰਘ ਵਾਸੀ ਵਰਪਾਲ ਦੇ ਤੌਰ ’ਤੇ ਹੋਈ ਹੈ। ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਸਥਾਨਕ ਸੇਰੋਂ ਦੇ ਖਹਿਰਾ ਪੈਲੇਸ ਵਿਚ ਆਪਣੀ ਮਾਤਾ ਗੁਰਮੇਜ ਕੌਰ ਨਾਲ ਵਿਆਹ ਦੇਖਣ ਲਈ ਆਇਆ ਸੀ। ਵਿਆਹ ਤੋਂ ਵਾਪਸ ਜਦੋਂ ਸ਼ਾਮ ਵੇਲੇ ਘਰ ਜਾਣ ਲੱਗਿਆ ਤਾਂ ਉਸ ਦੇ ਮੋਟਰਸਾਈਕਲ ਨੂੰ ਕੋਈ ਅਣਪਛਾਤੀ ਕਾਰ ਟੱਕਰ ਮਾਰ ਗਈ।

ਇਸ ਹਾਦਸੇ ਵਿਚ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੇ ਮੌਕੇ ’ਤੇ ਹੀ ਦਮ ਤੋੜ ਗਿਆ। ਮੁਲਜ਼ਮ ਮੌਕੇ ਤੋਂ ਕਾਰ ਸਮੇਤ ਫਰਾਰ ਹੋ ਗਿਆ। ਥਾਣਾ ਸਰਹਾਲੀ ਦੀ ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement