ਖਨੌਰੀ ਧਰਨੇ 'ਤੇ ਵੱਡਾ ਹਾਦਸਾ. ਗੀਜਰ ਨੂੰ ਤਪਾਉਣ ਸਮੇਂ ਨੌਜਵਾਨ 'ਤੇ ਪਿਆ ਤੇਲ, ਅਚਾਨਕ ਅੱਗ ਲੱਗਣ ਨਾਲ ਨੌਜਵਾਨ ਝੁਲਸਿਆ
Published : Jan 9, 2025, 12:46 pm IST
Updated : Jan 9, 2025, 1:23 pm IST
SHARE ARTICLE
A geyser burst on the Khanuri dharna News
A geyser burst on the Khanuri dharna News

ਨੌਜਵਾਨ ਨੂੰ ਹਸਪਤਾਲ ਕਰਵਾਇਆ ਭਰਤੀ

A geyser burst on the Khanuri dharna News: ਖਨੌਰੀ ਬਾਰਡਰ ਤੋਂ ਇਸ ਵੇਲੇ ਦੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਦੇਸੀ ਲੱਕੜਾਂ ਵਾਲੇ ਗੀਜਰ ਨੂੰ ਅੱਗ ਲਗਾਉਂਦੇ ਸਮੇਂ ਨੌਜਵਾਨ 'ਤੇ ਤੇਲ ਪੈ ਗਿਆ ਤੇ ਉਸੇ ਤੇਲ ਨੂੰ ਅੱਗ ਲੱਗ ਗਈ। ਜਿਸ ਨਾਲ ਨੌਜਵਾਨ ਝੁਲਸ  ਗਿਆ। 

ਜ਼ਖ਼ਮੀ ਨੌਜਵਾਨ ਦੀ ਪਹਿਚਾਣ ਗੁਰਦਿਆਲ ਸਿੰਘ ਵਜੋਂ ਹੋਈ ਹੈ, ਜੋ ਕਿ ਸਮਾਣਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਗੁਰਦਿਆਲ ਸਿੰਘ ਲੰਬੇ ਸਮੇਂ ਤੋਂ ਧਰਨੇ 'ਚ ਸ਼ਾਮਲ ਹੈ। ਫ਼ਿਲਹਾਲ ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement