Fatehgarh Sahib Accident News: ਰਿਸ਼ਤੇਦਾਰ ਦੇ ਫੁੱਲ ਤਾਰਨ ਜਾ ਰਹੇ 2 ਵਿਅਕਤੀਆਂ ਦੀ ਹਾਦਸੇ ਵਿਚ ਮੌਤ
Published : Jan 9, 2025, 5:38 pm IST
Updated : Jan 9, 2025, 5:38 pm IST
SHARE ARTICLE
Fatehgarh Sahib Accident News in punjabi
Fatehgarh Sahib Accident News in punjabi

Fatehgarh Sahib Accident News: ਧੁੰਦ ਕਾਰਨ ਦਰੱਖ਼ਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ

Fatehgarh Sahib Accident News in punjabi : ਫ਼ਤਿਹਗੜ੍ਹ ਸਾਹਿਬ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਜੱਲਾ ਨੇੜੇ ਧੁੰਦ ਕਾਰਨ ਤੇਜ਼ ਰਫ਼ਤਾਰ ਕਾਰ ਦਰੱਖ਼ਤ ਨਾਲ ਟਕਰਾ ਗਈ।

 ਜਾਣਕਾਰੀ ਅਨੁਸਾਰ ਨਜ਼ਦੀਕੀ ਰਿਸ਼ਤੇਦਾਰ ਦੇ ਕੀਰਤਪੁਰ ਸਾਹਿਬ ਫੁੱਲ ਤਾਰਨ ਜਾ ਰਹੇ ਦੋ ਵਿਅਕਤੀਆਂ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਜਦੋਂ ਕਿ ਉਨ੍ਹਾਂ ਦੇ ਨਾਲ ਕਾਰ ਵਿਚ ਸਵਾਰ 2 ਵਿਅਕਤੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement