ਚੋਣ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਸਿਰਮਜੀਤ ਬੈਂਸ ਅਤੇ ਕਮਲਜੀਤ ਕੜਵਲ ਲਈ ਤੈਨਾਤ ਕੀਤੀਆਂ ਨਿਗਰਾਨ ਟੀਮਾਂ
Published : Feb 9, 2022, 6:43 pm IST
Updated : Feb 9, 2022, 6:43 pm IST
SHARE ARTICLE
Election Commission
Election Commission

ਬੀਤੇ ਦਿਨੀਂ ਹੋਈ ਝੜਪ ਤੋਂ ਬਾਅਦ ਪ੍ਰਸ਼ਾਸਨ ਨੇ ਲਿਆ ਫ਼ੈਸਲਾ

ਲੁਧਿਆਣਾ : ਬੀਤੇ ਦਿਨੀਂ ਲੁਧਿਆਣਾ ਦੇ ਆਤਮ ਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਅਤੇ ਕਾਂਗਰਸ ਪਾਰਟੀ ਵਲੋਂ ਉਮੀਦਵਾਰ  ਕਮਲਜੀਤ ਸਿੰਘ ਕੜਵਲ ਵਿਚਕਾਰ ਹੋਈ ਝੜਪ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ ਲੈਂਦਿਆਂ ਉਨ੍ਹਾਂ ਲਈ ਨਿਗਰਾਨ ਟੀਮਾਂ ਤੈਨਾਤ ਕੀਤੀਆਂ ਹਨ।

photo photo

ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀਆਂ ਹਦਾਇਤਾਂ ਤੋਂ ਬਾਅਦ ਹਲਕਾ ਆਤਮ ਨਗਰ ਦੀ ਰਿਟਰਨਿੰਗ ਅਫ਼ਸਰ ਪੂਨਮਪ੍ਰੀਤ ਕੌਰ ਨੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਨਾਲ ਨਿਗਰਾਨੀ ਵਧਾ ਦਿੱਤੀ ਹੈ। ਦੱਸ ਦੇਈਏ ਕਿ ਹੁਣ ਉਨ੍ਹਾਂ ਨੇ ਦੋਵੇਂ ਉਮੀਦਵਾਰਾਂ ਦੀ ਨਿਗਰਾਨੀ ਰੱਖਣ ਲਈ ਕੈਮਰਾਮੈਨ, ਪੁਲਿਸ ਤੇ ਹੋਰ ਅਧਿਕਾਰੀ ਤੈਨਾਤ ਕੀਤੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement