Abohar cylinder burst News: ਘਰ 'ਚ ਚਾਹ ਬਣਾਉਂਦੇ ਫਟਿਆ ਸਿਲੰਡਰ, 70 ਸਾਲਾ ਬਜ਼ੁਰਗ ਔਰਤ ਬੁਰੀ ਤਰ੍ਹਾਂ ਝੁਲਸੀ
Published : Feb 9, 2024, 3:03 pm IST
Updated : Feb 9, 2024, 3:03 pm IST
SHARE ARTICLE
Abohar cylinder burst  News
Abohar cylinder burst News

Abohar cylinder burst News: ਗੰਭੀਰ ਹਾਲਤ ਵਿਚ ਔਰਤ ਹਸਪਤਾਲ ਭਰਤੀ

Abohar cylinder burst in house News in punjabi : ਅਬੋਹਰ ਦੀ ਸਿੱਧੂ ਨਗਰੀ 'ਚ ਸ਼ੁੱਕਰਵਾਰ ਸਵੇਰੇ ਇਕ ਘਰ 'ਚ ਗੈਸ ਸਿਲੰਡਰ ਫਟ ਗਿਆ। ਜਿਸ ਵਿੱਚ ਇੱਕ ਬਜ਼ੁਰਗ ਔਰਤ ਗੰਭੀਰ ਜ਼ਖ਼ਮੀ ਹੋ ਗਈ। ਜ਼ਖ਼ਮੀ ਔਰਤ ਸਿਲੰਡਰ 'ਤੇ ਚਾਹ ਬਣਾ ਰਹੀ ਸੀ। ਧਮਾਕੇ ਕਾਰਨ ਔਰਤ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਈ ਅਤੇ ਜ਼ਮੀਨ 'ਤੇ ਡਿੱਗ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: Elon Musk News:'ਐਕਸ' ਦੇ ਮਾਲਕ ਨੇ ਕੀਤਾ ਵੱਡਾ ਐਲਾਨ, "ਚੀਜ਼ਾਂ ਬਦਲਣ ਜਾ ਰਹੀਆਂ ਹਨ"

ਔਰਤ ਦੇ ਪਤੀ ਬਨਵਾਰੀ ਲਾਲ ਨੇ ਦੱਸਿਆ ਕਿ ਅੱਜ ਉਸ ਦੀ ਪਤਨੀ ਰੋਜ਼ਾਨਾ ਦੀ ਤਰ੍ਹਾਂ ਸਵੇਰੇ 7 ਵਜੇ ਰਸੋਈ ਵਿੱਚ ਚਾਹ ਬਣਾ ਰਹੀ ਸੀ ਅਤੇ ਪਰਿਵਾਰ ਦੇ ਬਾਕੀ ਮੈਂਬਰ ਹਜੇ ਉਠੇ ਨਹੀਂ ਸਨ ਕਿ ਅਚਾਨਕ ਸਿਲੰਡਰ 'ਚ ਜ਼ੋਰਦਾਰ ਧਮਾਕਾ ਹੋ ਗਿਆ। ਸਾਰੇ ਡਰ ਗਏ। ਅਚਾਨਕ ਸਿਲੰਡਰ 'ਚ ਜ਼ੋਰਦਾਰ ਧਮਾਕਾ ਹੋ ਗਿਆ।

ਇਹ ਵੀ ਪੜ੍ਹੋ: Firozpur News : ਫ਼ਿਰੋਜ਼ਪੁਰ ਪੁਲਿਸ ਦੀ ਕਾਰਵਾਈ, 24 ਘੰਟਿਆਂ 'ਚ ਫੜਿਆ ਕਾਤਲ

ਜਿਸ ਤੋਂ ਬਾਅਦ ਪਰਿਵਾਰ ਜਾਗ ਗਿਆ ਅਤੇ ਆਪਣੀ ਪਤਨੀ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਉਸ ਦਾ ਪਤੀ ਬਨਵਾਰੀ ਲਾਲ ਵੀ ਝੁਲਸ ਗਿਆ। ਪਰਿਵਾਰਕ ਮੈਂਬਰਾਂ ਨੇ ਲੋਕਾਂ ਦੀ ਮਦਦ ਨਾਲ ਤੁਰੰਤ ਔਰਤ ਨੂੰ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਮੁਤਾਬਕ ਔਰਤ 20 ਫੀਸਦੀ ਝੁਲਸ ਚੁੱਕੀ ਹੈ। ਜਿਸ ਦਾ ਇਲਾਜ ਚੱਲ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Abohar cylinder burst in house News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement